ਹਰਾ ਜੂਸ 

 ਕੰਟਰੋਲ 'ਚ ਰਹੇਗਾ ਬਲੱਡ ਪ੍ਰੈਸ਼ਰ

ਠੰਡੇ ਮੌਸਮ ਵਿੱਚ ਬਲੱਡ ਪ੍ਰੈਸ਼ਰ ਵਧਣ ਦੀ ਸਮੱਸਿਆ ਬਹੁਤ ਹੁੰਦੀ ਹੈ

ਇਸ ਨੂੰ ਕੰਟਰੋਲ ਕਰਨ ਲਈ ਡਾਕਟਰ ਪਾਲਕ ਦਾ ਜੂਸ ਪੀਣ ਦੀ ਸਲਾਹ ਦਿੰਦੇ ਹਨ

ਪਾਲਕ ਦੇ ਜੂਸ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ

ਇਸ ਦਾ ਸੇਵਨ ਕਰਨਾ ਫਾਇਦੇਮੰਦ ਮੰਨਿਆ ਜਾਂਦਾ ਹੈ

WebMD ਰਿਪੋਰਟ ਅਨੁਸਾਰ ਪਾਲਕ ਦੇ ਬਹੁਤ ਸਾਰਾ ਪਾਣੀ ਸ਼ਾਮਲ ਹੈ

ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ

ਪਾਲਕ ਵਿੱਚ ਕੈਲਸ਼ੀਅਮ, ਮੈਂਗਨੀਜ਼ ਅਤੇ ਵਿਟਾਮਿਨ K ਦੀ ਲੋੜੀਂਦੀ ਮਾਤਰਾ

ਇਸ ਨੂੰ ਹੱਡੀਆਂ ਲਈ ਵਰਦਾਨ ਮੰਨਿਆ ਜਾਂਦਾ ਹੈ। ਇਹ ਹੱਡੀਆਂ ਨੂੰ ਮਜ਼ਬੂਤ ​​ਕਰ ਸਕਦਾ ਹੈ