ਆਂਵਲਾ ਖਾਣਾ ਵੀ ਹੋ ਸਕਦਾ ਹੈ ਖਤਰਨਾਕ 

ਆਂਵਲਾ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ

ਇਹ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ ਅਤੇ ਇਸ ਵਿੱਚ ਕਈ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਵੀ ਪਾਏ ਜਾਂਦੇ ਹਨ।

ਹਾਲਾਂਕਿ ਹਰ ਚੀਜ਼ ਦੇ ਕੁਝ ਫਾਇਦੇ ਅਤੇ ਨੁਕਸਾਨ ਹੁੰਦੇ ਹਨ

ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਆਂਵਲਾ ਨਹੀਂ ਖਾਣਾ ਚਾਹੀਦਾ। ਡਾਕਟਰ ਵੀ ਅਜਿਹੇ ਲੋਕਾਂ ਨੂੰ ਆਂਵਲਾ ਖਾਣ ਤੋਂ ਮਨ੍ਹਾ ਕਰਦੇ ਹਨ।

ਆਓ ਜਾਣਦੇ ਹਾਂ ਆਂਵਲਾ ਕਿਸ ਨੂੰ ਨਹੀਂ ਖਾਣਾ ਚਾਹੀਦਾ

ਗਰਭਵਤੀ ਮਹਿਲਾਵਾਂ ਨੂੰ ਆਂਵਲੇ ਦਾ ਸੇਵਨ ਨਹੀਂ ਕਰਨ ਚਾਹੀਦਾ ਹੈ। ਇਸ ਨੂੰ ਖਾਣ ਨਾਲ Dehydration ਵਰਗੀ ਸਮੱਸਿਆ ਹੁੰਦੀ ਹੈ।

ਲੀਵਰ ਦੇ ਮਰੀਜ਼ਾਂ ਨੂੰ ਵੀ ਆਂਵਲੇ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਨੂੰ ਖਾਣ ਨਾਲ ਲੀਵਰ ਦੇ ਐਨਜ਼ਾਈਮ ਦਾ ਪੱਧਰ ਵਧ ਸਕਦਾ ਹੈ।

ਜੋ ਲੋਕ ਕਿਡਨੀ ਸੰਬੰਧੀ ਕਿਸੇ ਵੀ ਸਮੱਸਿਆ ਤੋਂ ਪੀੜਤ ਹਨ, ਉਨ੍ਹਾਂ ਨੂੰ ਆਂਵਲਾ ਖਾਣ ਦੀ ਸਲਾਹ ਨਹੀਂ ਦਿੱਤੀ ਜਾਂਦੀ।

ਜਿਨ੍ਹਾਂ ਲੋਕਾਂ ਦਾ ਬਲੱਡ ਸ਼ੂਗਰ ਲੈਵਲ ਅਕਸਰ ਘੱਟ ਰਹਿੰਦਾ ਹੈ, ਉਨ੍ਹਾਂ ਨੂੰ ਆਂਵਲੇ ਦਾ ਸੇਵਨ ਨਹੀਂ ਕਰਨਾ ਚਾਹੀਦਾ।

यहां बताए गए सुझाव सभी लोगों के लिए अलग-अलग हो सकते हैं. इसलिए किसी हेल्थकेयर प्रोफेशनल्स से सलाह लेने के बाद ही आजमाएं