Gold Price Today: ਸੋਨੇ ਦੀਆਂ ਕੀਮਤਾਂ 'ਚ ਵਾਧਾ...ਜਾਣੋ ਅੱਜ ਦੇ ਤਾਜ਼ਾ ਰੇਟ

ਘਰੇਲੂ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ

ਸੋਨਾ 150 ਰੁਪਏ ਵਧ ਕੇ 62,850 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ।

ਬੁੱਧਵਾਰ (21 ਫਰਵਰੀ 2024) ਨੂੰ ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਇਹ ਕੀਮਤ ਹੈ।

ਵਿਦੇਸ਼ੀ ਬਾਜ਼ਾਰਾਂ 'ਚ ਕੀਮਤਾਂ ਵਧਣ ਦਾ ਅਸਰ ਘਰੇਲੂ ਬਾਜ਼ਾਰ 'ਤੇ ਪਿਆ ਹੈ।