ਕੋਲੈਸਟ੍ਰੋਲ ਅਤੇ ਪੇਟ ਦੀਆਂ ਬੀਮਾਰੀਆਂ ਨੂੰ ਦੂਰ ਕਰ ਦੇਣਗੇ ਇਹ ਪੱਤੇ!

ਹਰ ਘਰ ਦੀ ਰਸੋਈ 'ਚ ਕੜੀ ਪੱਤੇ ਦੀ ਵਰਤੋਂ ਕੀਤੀ ਜਾਂਦੀ ਹੈ।

ਕੜੀ ਨੂੰ ਖੁਸ਼ਬੂਦਾਰ ਅਤੇ ਸਵਾਦ ਬਣਾਉਣ ਲਈ ਕੜੀ ਪੱਤੇ ਦੀ ਵਰਤੋਂ ਕੀਤੀ ਜਾਂਦੀ ਹੈ।

ਕੜੀ ਪੱਤੇ ਵਿੱਚ ਵਿਟਾਮਿਨ, ਕੈਲਸ਼ੀਅਮ, ਆਇਰਨ ਵਰਗੇ ਔਸ਼ਧੀ ਗੁਣ ਵੀ ਪਾਏ ਜਾਂਦੇ ਹਨ।

ਜੋ ਚੰਗੀ ਸਿਹਤ ਲਈ ਬਹੁਤ ਜ਼ਰੂਰੀ ਹਨ

ਇਹ ਪਾਚਨ ਕਿਰਿਆ ਲਈ ਬਹੁਤ ਮਦਦਗਾਰ ਸਾਬਤ ਹੁੰਦਾ ਹੈ।

ਇਸ 'ਚ ਅਜਿਹੇ ਔਸ਼ਧੀ ਗੁਣ ਹੁੰਦੇ ਹਨ ਕਿ ਇਹ ਪਾਚਨ ਕਿਰਿਆ ਨੂੰ ਬਿਹਤਰ ਬਣਾਉਂਦਾ ਹੈ।

ਸਵੇਰੇ ਚਾਰ ਤੋਂ ਪੰਜ ਕੜ੍ਹੀ ਪੱਤੇ ਚਬਾਉਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ। 

ਇਹ ਬੈੱਡ ਕੋਲੈਸਟ੍ਰੋਲ ਨੂੰ ਘੱਟ ਕਰਦਾ ਹ

ਇਹ ਲੀਵਰ ਨਾਲ ਜੁੜੀਆਂ ਸਮੱਸਿਆਵਾਂ ਨੂੰ ਵੀ ਘੱਟ ਕਰਦਾ ਹੈ