ਇਹ ਰਸੀਲਾ ਫਲ ਸ਼ੂਗਰ ਸਮੇਤ ਕਈ ਬਿਮਾਰੀਆਂ ਵਿਚ ਰਾਮਬਾਣ ਹੈ।
ਸ਼ਹਿਤੂਤ ਇੱਕ ਛੋਟਾ ਰਸਦਾਰ ਫਲ ਹੈ।
ਇਹ ਫਲ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
ਇਹ ਫਲ ਸਾਡੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਵਿੱਚ ਕਾਰਗਰ ਹੈ
ਇਸ ਤੋਂ ਇਲਾਵਾ ਇਹ ਚਮੜੀ ਅਤੇ ਵਾਲਾਂ ਲਈ ਵੀ ਬਹੁਤ ਫਾਇਦੇਮੰਦ ਹੈ।
ਇਸ ਫਲ ਦਾ ਸੇਵਨ ਕਰਨ ਨਾਲ ਸਰੀਰ ਦੀ ਸੋਜ ਘੱਟ ਹੋ ਜਾਂਦੀ ਹੈ।
ਨਾਲ ਹੀ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਘੱਟ ਜਾਂਦਾ ਹੈ
ਇਹ ਭਾਰ ਘਟਾਉਣ ਵਿੱਚ ਵੀ ਮਦਦਗਾਰ ਮੰਨਿਆ ਜਾਂਦਾ ਹੈ।
ਲੀਵਰ ਅਤੇ ਕਿਡਨੀ ਨਾਲ ਸਬੰਧਤ ਸਮੱਸਿਆਵਾਂ ਵਿੱਚ ਵੀ ਅਸਰਦਾਰ ਹੈ।