ਇਹ 5 ਡ੍ਰਿੰਕਸ ਪੀਣ ਨਾਲ ਨਹੀਂ ਹੋਵੇਗੀ ਪਾਣੀ ਦੀ ਕਮੀ 

ਗਰਮੀਆਂ ਦੇ ਮੌਸਮ ਵਿੱਚ ਬਹੁਤ ਸਾਰੇ ਮੌਸਮੀ ਫਲ ਅਤੇ ਸਬਜ਼ੀਆਂ ਦੀ ਬਹੁਤਾਤ ਹੁੰਦੀ ਹੈ।

ਗਰਮੀਆਂ ਦੇ ਮੌਸਮ ਵਿੱਚ ਬਹੁਤ ਸਾਰੇ ਮੌਸਮੀ ਫਲ ਅਤੇ ਸਬਜ਼ੀਆਂ ਦੀ ਬਹੁਤਾਤ ਹੁੰਦੀ ਹੈ।

ਇਨ੍ਹਾਂ ਦਾ ਸੇਵਨ ਕਰਨ ਨਾਲ ਤੁਸੀਂ ਗਰਮੀ ਦੇ ਮੌਸਮ 'ਚ ਹੋਣ ਵਾਲੀਆਂ ਸਮੱਸਿਆਵਾਂ ਤੋਂ ਦੂਰ ਰਹਿ ਸਕਦੇ ਹੋ।

ਇਸ ਦੇ ਨਾਲ ਹੀ Healthy ਡਰਿੰਕ ਪੀਣ ਨਾਲ ਲੂ, ਡੀਹਾਈਡ੍ਰੇਸ਼ਨ ਤੋਂ ਵੀ ਬਚਾਅ ਰਹਿੰਦਾ ਹੈ। 

ਸੱਤੂ ਡਰਿੰਕ: ਸੱਤੂ ਆਇਰਨ, ਮੈਂਗਨੀਜ਼ ਅਤੇ ਮੈਗਨੀਸ਼ੀਅਮ ਨਾਲ ਭਰਪੂਰ ਹੁੰਦਾ ਹੈ ਅਤੇ ਇਸ ਵਿੱਚ ਸੋਡੀਅਮ ਦੀ ਮਾਤਰਾ ਘੱਟ ਹੁੰਦੀ ਹੈ।

ਇਹ ਸਰੀਰ ਨੂੰ ਤੇਜ਼ੀ ਨਾਲ ਊਰਜਾ ਪ੍ਰਦਾਨ ਕਰਦਾ ਹੈ ਅਤੇ ਨਾਲ ਹੀ ਸਰੀਰ ਨੂੰ ਅੰਦਰੋਂ ਠੰਡਾ ਰੱਖਦਾ ਹੈ। 

ਖੀਰੇ ਅਤੇ ਪੁਦੀਨੇ ਤੋਂ ਤਿਆਰ ਡਰਿੰਕ ਵੀ ਗਰਮੀ ਵਿੱਚ ਪੀਣਾ ਚਾਹੀਦਾ ਹੈ

ਨਾਰੀਅਲ ਪਾਣੀ ਇੱਕ ਕੁਦਰਤੀ ਹਾਈਡ੍ਰੇਟਰ ਹੈ

ਬੇਲ ਦਾ ਸ਼ਰਬਤ ਪੀਣ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ।