ਮੂੰਹ 'ਚ ਇਸ ਵਿਟਾਮਿਨ ਦੀ ਕਮੀ ਕਾਰਨ ਹੁੰਦਾ ਹੈ ਛਾਲੇ!

ਜੇਕਰ ਤੁਹਾਡੇ ਮੂੰਹ ਵਿੱਚ ਛਾਲੇ ਹੋ ਰਹੇ ਹਨ, ਤਾਂ ਇਹ ਵਿਟਾਮਿਨ ਬੀ12 ਦੀ ਕਮੀ ਦੇ ਕਾਰਨ ਹੋ ਸਕਦਾ ਹੈ।

ਜੇਕਰ ਤੁਹਾਡੇ ਮੂੰਹ ਵਿੱਚ ਛਾਲੇ ਹੋ ਰਹੇ ਹਨ, ਤਾਂ ਇਹ ਵਿਟਾਮਿਨ ਬੀ12 ਦੀ ਕਮੀ ਦੇ ਕਾਰਨ ਹੋ ਸਕਦਾ ਹੈ।

ਮੂੰਹ 'ਚ ਛਾਲੇ ਹੋਣ ਕਾਰਨ ਖਾਣ-ਪੀਣ 'ਚ ਕਾਫੀ ਦਿੱਕਤ ਆਉਂਦੀ ਹੈ।

ਅਜਿਹੇ 'ਚ ਸਰੀਰ 'ਚ ਵਿਟਾਮਿਨ ਬੀ12 ਦੀ ਕਮੀ ਨਾ ਹੋਣ ਦਿਓ।

ਵਿਟਾਮਿਨ ਬੀ12 ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ।

ਇਸ ਦੀ ਕਮੀ ਨਾਲ ਸਰੀਰ 'ਚ ਹੋਰ ਸਮੱਸਿਆਵਾਂ ਹੋ ਸਕਦੀਆਂ ਹਨ।

ਵਿਟਾਮਿਨ ਬੀ12 ਦੀ ਕਮੀ ਕਾਰਨ ਮਾਸਪੇਸ਼ੀਆਂ ਕਮਜ਼ੋਰ ਹੋ ਸਕਦੀਆਂ ਹਨ।

ਵਿਟਾਮਿਨ ਬੀ12 ਦੀ ਕਮੀ ਨੂੰ ਦੂਰ ਕਰਨ ਲਈ ਤੁਹਾਨੂੰ ਮੱਛੀ ਦਾ ਸੇਵਨ ਕਰਨਾ ਚਾਹੀਦਾ ਹੈ।

ਹਰੀਆਂ ਪੱਤੇਦਾਰ ਸਬਜ਼ੀਆਂ ਦਾ ਸੇਵਨ ਵੀ ਕਰੋ।