ਬਿਹਤਰ ਪਾਚਨ ਲਈ ਰਾਤ ਦੇ ਖਾਣੇ ਤੋਂ ਬਾਅਦ ਕਰੋ 10 ਯੋਗ ਆਸਣ

ਬਿਹਤਰ ਪਾਚਨ ਲਈ ਰਾਤ ਦੇ ਖਾਣੇ ਤੋਂ ਬਾਅਦ ਕਰੋ 10 ਯੋਗ ਆਸਣ

ਤੁਸੀਂ ਰਾਤ ਦੇ ਖਾਣੇ ਤੋਂ ਬਾਅਦ ਵਜਰਾਸਨ ਦਾ ਅਭਿਆਸ ਕਰ ਸਕਦੇ ਹੋ। ਇਹ ਪਾਚਨ ਲਈ ਸਭ ਤੋਂ ਲਾਭਕਾਰੀ ਯੋਗਾ ਆਸਣਾਂ ਵਿੱਚੋਂ ਇੱਕ ਹੈ।

Vajrasana

ਇਹ ਆਸਣ ਰੀੜ੍ਹ ਦੀ ਹੱਡੀ ਤੇ ਪੇਟ ਦੀਆਂ ਮਾਸਪੇਸ਼ੀਆਂ ਨੂੰ ਖਿੱਚਣ ਵਿੱਚ ਮਦਦ ਕਰਦਾ ਹੈ ਤੇ ਪਾਚਨ ਵਿੱਚ ਮਦਦ ਕਰਦਾ ਹੈ।

Gomukhasana

ਇਹ ਆਸਣ ਪਾਚਨ ਕਿਰਿਆ ਨੂੰ ਵਧਾਉਣ ਵਿੱਚ ਮਦਦਗਾਰ ਹੁੰਦਾ ਹੈ। ਇਸ ਆਸਣ ਦਾ ਅਭਿਆਸ ਕਰਨ ਨਾਲ ਪਾਚਨ ਕਿਰਿਆ ਵਿੱਚ ਸੁਧਾਰ ਹੁੰਦਾ ਹੈ।

Dhanurasana

ਇਸ ਆਸਣ ਨੂੰ ਕਰਨ ਨਾਲ ਗੈਸ ਸੰਬੰਧੀ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ ਅਤੇ ਪਾਚਨ ਕਿਰਿਆ ਨੂੰ ਵੀ ਠੀਕ ਕਰਨ 'ਚ ਮਦਦ ਮਿਲਦੀ ਹੈ।

Pawanmuktasana

ਇਸ ਆਸਣ ਨੂੰ ਕਰਨ ਨਾਲ ਨਾ ਸਿਰਫ਼ ਪਾਚਨ ਤੰਤਰ ਠੀਕ ਹੁੰਦਾ ਹੈ, ਸਗੋਂ ਢਿੱਡ ਦੀ ਚਰਬੀ ਵੀ ਘੱਟ ਹੁੰਦੀ ਹੈ।

Naukasana

ਇਹ ਆਸਣ ਨਾ ਸਿਰਫ਼ ਮਨ ਨੂੰ ਸ਼ਾਂਤ ਕਰਦਾ ਹੈ ਸਗੋਂ ਪਾਚਨ ਕਿਰਿਆ ਨੂੰ ਵੀ ਸੁਧਾਰਦਾ ਹੈ।

Padmasana

ਇਹ ਪੇਟ ਸੰਬੰਧੀ ਸਮੱਸਿਆਵਾਂ ਨੂੰ ਠੀਕ ਕਰਨ ਦੇ ਨਾਲ-ਨਾਲ ਪਾਚਨ ਕਿਰਿਆ ਨੂੰ ਸੁਧਾਰਨ ਵਿੱਚ ਵੀ ਮਦਦ ਕਰਦਾ ਹੈ।

Upward Spread pose

ਇਹ ਆਸਣ ਕਮਰ, ਪਿੱਠ ਅਤੇ ਪੇਟ ਦੀਆਂ ਮਾਸਪੇਸ਼ੀਆਂ ਨੂੰ ਖਿੱਚਦਾ ਹੈ ਜਿਸ ਨਾਲ ਪਾਚਨ ਪ੍ਰਣਾਲੀ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਦੀ ਹੈ।

Marjariy asana

ਖਾਣਾ ਖਾਣ ਤੋਂ ਬਾਅਦ ਕਰਨ ਲਈ ਇਹ ਸਭ ਤੋਂ ਵਧੀਆ ਆਸਣ ਹੈ ਅਤੇ ਇਹ ਪੂਰੇ ਪੇਟ 'ਤੇ ਵੀ ਕੀਤਾ ਜਾ ਸਕਦਾ ਹੈ। ਇਹ ਤੁਹਾਡੇ ਪਾਚਨ ਨੂੰ ਆਸਾਨ ਬਣਾਉਂਦਾ ਹੈ।

Mountain Pose