ਰਾਤ ਨੂੰ ਭੁੱਲ ਕੇ ਵੀ ਨਾ ਖਾਓ ਇਹ ਫਲ 

ਰਾਤ ਨੂੰ ਭੁੱਲ ਕੇ ਵੀ ਨਾ ਖਾਓ ਇਹ ਫਲ 

ਇਹ ਫਲ ਵਿਟਾਮਿਨ, ਖਣਿਜ, ਐਂਟੀਆਕਸੀਡੈਂਟ ਅਤੇ ਪੌਸ਼ਟਿਕ ਤੱਤ ਨਾਲ ਭਰਪੂਰ ਹੁੰਦਾ ਹੈ। ਜੋ ਸਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ

ਬਹੁਤ ਸਾਰੇ ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਫਲ ਖਾਣ ਦਾ ਸਹੀ ਸਮਾਂ ਕੀ ਹੈ।

ਰਾਤ ਨੂੰ ਫਲ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਹ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ

ਰਾਤ ਨੂੰ ਸੇਬ ਖਾਣਾ ਠੀਕ ਨਹੀਂ ਹੈ। ਇਸ 'ਚ ਕਾਫੀ ਮਾਤਰਾ 'ਚ ਫਾਈਬਰ ਹੁੰਦਾ ਹੈ ਅਤੇ ਇਸ ਨਾਲ ਗੈਸ ਅਤੇ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ।

Apple

ਕੇਲੇ 'ਚ ਕੈਲੋਰੀ ਜ਼ਿਆਦਾ ਹੁੰਦੀ ਹੈ। ਰਾਤ ਨੂੰ ਇਸ ਨੂੰ ਹਜ਼ਮ ਕਰਨ 'ਚ ਦਿੱਕਤ ਹੁੰਦੀ ਹੈ। ਇਸ ਕਾਰਨ ਤੁਹਾਨੂੰ ਸੌਣ 'ਚ ਪਰੇਸ਼ਾਨੀ ਹੋ ਸਕਦੀ ਹੈ

Banana

ਸੰਤਰਾ ਇੱਕ ਕਿਸਮ ਦਾ ਐਸਿਡ ਫਰੂਟ ਹੈ। ਜਿਸ ਕਾਰਨ ਦਿਲ ਵਿੱਚ ਜਲਨ ਦੀ ਸਮੱਸਿਆ ਹੋ ਸਕਦੀ ਹੈ।

Orange

ਅਮਰੂਦ ਵਿੱਚ ਫਾਈਬਰ ਬਹੁਤ ਜ਼ਿਆਦਾ ਹੁੰਦਾ ਹੈ। ਜਿਸ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ

Guava

ਰਾਤ ਨੂੰ ਅਨਾਨਾਸ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਐਸਿਡਕ ਫਰੂਟਸ ਹਨ। ਜੋ ਦਿਲ ਵਿੱਚ ਜਲਣ ਦਾ ਕਾਰਨ ਬਣ ਸਕਦਾ ਹੈ

Pineapple

ਰਾਤ ਨੂੰ ਚੀਕੂ ਵੀ ਨਹੀਂ ਖਾਣਾ ਚਾਹੀਦਾ। ਚੀਕੂ ਵਿੱਚ ਸ਼ੁਗਰ ਬਹੁਤ ਹੁੰਦੀ ਹੈ। ਇਸ ਨਾਲ ਸਰੀਰ 'ਚ ਸ਼ੂਗਰ ਲੈਵਲ ਵਧਦਾ ਹੈ

Chikoo