ਜ਼ਿਆਦਾ ਮਾਤਰਾ ਵਿਚ ਖੰਡ ਦਾ ਸੇਵਨ ਕਰਨ ਨਾਲ ਬਲੱਡ ਸ਼ੂਗਰ ਦਾ ਪੱਧਰ ਤੇਜ਼ੀ ਨਾਲ ਵਧਦਾ ਅਤੇ ਘਟਦਾ ਹੈ, ਜਿਸ ਨਾਲ ਸਿਰ ਦਰਦ ਹੋ ਸਕਦਾ ਹੈ। ਇਸ ਲਈ ਕੇਕ, ਕੁਕੀਜ਼ ਅਤੇ ਕੈਂਡੀਜ਼ ਵਰਗੇ ਭੋਜਨਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।