ਆਂਵਲਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
ਮਾਹਿਰ ਆਂਵਲੇ ਨੂੰ ਸੁਪਰਫੂਡ ਮੰਨਦੇ ਹਨ।
ਇਸ ਦੀ ਵਰਤੋਂ ਵਾਲਾਂ ਅਤੇ ਚਿਹਰੇ ਦੀ ਸੁੰਦਰਤਾ ਨੂੰ ਵਧਾਉਣ ਲਈ ਕੀਤੀ ਜਾਂਦੀ ਹੈ।
ਰੋਜ਼ਾਨਾ ਆਂਵਲਾ ਖਾਣ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।
ਆਂਵਲੇ ਦੀ ਵਰਤੋਂ ਨਾਲ ਸਾਹ ਦੀ ਬਦਬੂ ਵੀ ਦੂਰ ਹੁੰਦੀ ਹੈ।
ਇਹ ਸ਼ੂਗਰ ਨੂੰ ਕੰਟਰੋਲ ਕਰਨ 'ਚ ਵੀ ਫਾਇਦੇਮੰਦ ਹੈ।
ਇਹ ਪਿਸ਼ਾਬ ਦੀ ਮਾਤਰਾ ਨੂੰ ਵੀ ਕੰਟਰੋਲ ਕਰਦਾ ਹੈ।
ਇਸ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਵੀ ਦੂਰ ਹੁੰਦੀਆਂ ਹਨ।
ਇਹ ਜਾਣਕਾਰੀ ਡਾ: ਰਜਤ (ਐਮ.ਬੀ.ਬੀ.ਐਸ.) ਨੇ ਦਿੱਤੀ ਹੈ।