ਅਰਬੀ ਦੇ ਫਾਇਦੇ ਜਾਣ ਕੇ ਤੁਸੀਂ ਹੋ ਜਾਵੋਗੇ ਹੈਰਾਨ 

ਅਰਬੀ ਦੇ ਫਾਇਦੇ ਜਾਣ ਕੇ ਤੁਸੀਂ ਹੋ ਜਾਵੋਗੇ ਹੈਰਾਨ 

ਅਰਬੀ ਨੂੰ  ਵਿਗਿਆਨਕ ਤੌਰ 'ਤੇ colocasia esculenta ਕਿਹਾ ਜਾਂਦਾ ਹੈ ਅਤੇ ਇਹ ਅਰੇਸੀ ਦੇ ਪੌਦੇ ਨਾਲ ਸਬੰਧਤ ਹੈ। 

ਅਰਬੀ ਦੀ ਸਬਜ਼ੀ ਦਾ ਸਵਾਦ ਸਾਦਾ ਹੁੰਦਾ ਹੈ ਪਰ ਇਹ ਬਹੁਤ ਘੱਟ ਲੋਕ ਹੀ ਜਾਣਦੇ ਹਨ ਕਿ ਅਰਬੀ ਖਾਣ ਦੇ ਕਈ ਫਾਇਦੇ ਹੁੰਦੇ ਹਨ।

ਅਰਬੀ ਜਾਂ ਤਾਰੋ ਜੜ੍ਹ ਭਾਰਤੀ ਘਰਾਂ ਵਿੱਚ ਸਭ ਤੋਂ ਵੱਧ neglected ਸਬਜ਼ੀਆਂ ਵਿੱਚੋਂ ਇੱਕ ਹੈ

ਅਰਬੀ ਵਿੱਚ ਸੋਡੀਅਮ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ। ਜਿਸ ਦੇ ਚਲਦੇ ਬਲੱਡ ਪ੍ਰੈਸ਼ਰ ਕੰਟਰੋਲ ਵਿੱਚ ਰਹਿੰਦਾ ਹੈ  

ਅਰਬੀ ਵਿੱਚ ਵਿਟਾਮਿਨ ਏ, ਸੀ ਅਤੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ ਜੋ ਕੈਂਸਰ ਕੋਸ਼ਿਕਾਵਾਂ ਨੂੰ ਵਿਕਸਿਤ ਹੋਣ ਤੋਂ ਰੋਕਦੇ ਹਨ

ਅਰਬੀ ਖਾਣ ਨਾਲ ਇਨਸੁਲਿਨ ਅਤੇ ਗਲੂਕੋਜ਼ ਦੀ ਮਾਤਰਾ ਦਾ ਸੰਤੁਲਨ ਬਣਿਆ ਰਹਿੰਦਾ ਹੈ

ਅਰਬੀ ਵਿਚ ਫਾਈਬਰ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ, ਜਿਸ ਕਾਰਨ ਪਾਚਨ ਕਿਰਿਆ ਠੀਕ ਰਹਿੰਦੀ ਹੈ। 

ਅਰਬੀ ਵਿੱਚ ਬੀਟਾ-ਕੈਰੋਟੀਨ ਵਰਗੇ ਐਂਟੀਆਕਸੀਡੈਂਟ ਹੁੰਦੇ ਹਨ ਜੋ ਤੁਹਾਡੀਆਂ ਅੱਖਾਂ ਨੂੰ ਸਿਹਤਮੰਦ ਬਣਾਉਂਦੇ ਹਨ

ਅਰਬੀ ਵਿਟਾਮਿਨ ਸੀ ਵਰਗੇ minerals ਨਾਲ ਭਰਪੂਰ ਹੁੰਦੀ ਹੈ, ਜੋ immunity system ਨੂੰ ਵਧਾਉਣ ਲਈ ਜ਼ਰੂਰੀ ਹੈ।