ਰੋਜ਼ਾਨਾ ਆਂਵਲਾ ਖਾਣ ਦੇ ਹੈਰਾਨੀਜਨਕ ਫਾਇਦੇ !
ਆਂਵਲਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
ਮਾਹਿਰ ਵੀ ਆਂਵਲੇ ਨੂੰ ਸੁਪਰਫੂਡ ਮੰਨਦੇ ਹਨ
ਡਾ.ਰਜਤ (ਐਮ.ਬੀ.ਬੀ.ਐਸ.) ਨੇ ਇਸ ਸਬੰਧੀ ਜਾਣਕਾਰੀ
ਦਿੱਤੀ ਹੈ।
ਇਸ ਦੀ ਵਰਤੋਂ ਨਾਲ ਵਾਲਾਂ ਅਤੇ ਚਿਹਰੇ ਦੀ ਸੁੰਦਰਤਾ ਵਧਦੀ ਹੈ।
ਰੋਜ਼ਾਨਾ ਆਂਵਲਾ ਖਾਣ ਨਾਲ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਹੋ
ਜਾਂਦਾ ਹੈ।
ਆਂਵਲੇ ਦੀ ਵਰਤੋਂ ਨਾਲ ਸਾਹ ਦੀ ਬਦਬੂ ਵੀ ਦੂਰ ਹੁੰਦੀ ਹੈ।
ਇਹ ਸ਼ੂਗਰ ਨੂੰ ਕੰਟਰੋਲ ਕਰਨ 'ਚ ਵੀ ਫਾਇਦੇਮੰਦ
ਹੈ।
ਇਹ ਪਿਸ਼ਾਬ ਦੀ ਮਾਤਰਾ ਨੂੰ ਵੀ ਕੰਟਰੋਲ ਕਰ ਸਕਦਾ ਹੈ
ਇਸ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਵੀ ਦੂਰ ਹੁੰਦੀਆਂ ਹਨ।