ਬਹੁਤ ਜ਼ਿਆਦਾ ਗਰਮ ਪਾਣੀ ਪਾਚਨ ਪ੍ਰਣਾਲੀ 'ਤੇ ਬੁਰਾ ਪ੍ਰਭਾਵ ਪਾਉਂਦਾ ਹੈ। ਜਿਨ੍ਹਾਂ ਲੋਕਾਂ ਨੂੰ ਅੰਤੜੀਆਂ ਦੀ ਸਮੱਸਿਆ ਹੈ, ਉਨ੍ਹਾਂ ਨੂੰ ਗਰਮ ਪਾਣੀ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।