ਇਨ੍ਹਾਂ ਮਸਾਲਿਆਂ ਨਾਲ ਸ਼ੂਗਰ ਨੂੰ ਰਾਤੋ-ਰਾਤ ਕਰੋ ਕੰਟਰੋਲ ! 

ਸ਼ੂਗਰ ਇੱਕ ਅਜਿਹੀ ਬਿਮਾਰੀ ਹੈ ਜਿਸ ਵਿੱਚ ਜੀਵਨ ਸ਼ੈਲੀ ਅਤੇ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੁੰਦੀ ਹੈ।

ਬਲੱਡ ਸ਼ੂਗਰ ਦੇ ਪੱਧਰ ਵਿੱਚ ਅਚਾਨਕ ਵਾਧਾ ਅਤੇ ਕਮੀ ਵੀ ਸਿਹਤ ਲਈ ਠੀਕ ਨਹੀਂ ਹੈ।

ਇਸ ਲਈ ਅਸੀਂ ਕੁਝ ਰਸੋਈ ਦੇ ਮਸਾਲਿਆਂ ਬਾਰੇ ਦੱਸ ਰਹੇ ਹਾਂ ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਫਾਇਦੇਮੰਦ ਹੁੰਦੇ ਹਨ।

ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਤੁਸੀਂ ਰੋਜ਼ਾਨਾ ਮੇਥੀ ਦਾ ਸੇਵਨ ਕਰ ਸਕਦੇ ਹੋ। ਇਸ 'ਚ ਮੌਜੂਦ ਅਮੀਨੋ ਐਸਿਡ ਸ਼ੂਗਰ ਲੈਵਲ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ।

ਜੇਕਰ ਤੁਸੀਂ ਡਾਇਬਟੀਜ਼ ਤੋਂ ਪੀੜਤ ਹੋ ਤਾਂ ਆਪਣੀ ਡਾਈਟ 'ਚ ਦਾਲਚੀਨੀ ਜ਼ਰੂਰ ਸ਼ਾਮਲ ਕਰੋ।

ਕਾਲੀ ਮਿਰਚ ਸ਼ੂਗਰ ਲਈ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਇਸ 'ਚ ਮੌਜੂਦ ਐਨਜ਼ਾਈਮ ਬਲੱਡ ਸ਼ੂਗਰ ਲੈਵਲ ਨੂੰ ਘੱਟ ਕਰਨ 'ਚ ਬਹੁਤ ਮਦਦਗਾਰ ਹੁੰਦੇ ਹਨ।

ਇਸ 'ਚ ਵਿਟਾਮਿਨ ਅਤੇ ਐਂਟੀ-ਆਕਸੀਡੈਂਟ ਪਾਏ ਜਾਂਦੇ ਹਨ। ਜੋ ਸ਼ੂਗਰ ਲੈਵਲ ਨੂੰ ਨਾਰਮਲ ਰੱਖਣ 'ਚ ਮਦਦਗਾਰ ਹੁੰਦਾ ਹੈ

ਅਦਰਕ ਦਾ Glycemic Index ਬਹੁਤ ਘੱਟ ਹੁੰਦਾ ਹੈ ਜਿਸ ਕਾਰਨ ਇਹ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ।

ਇੱਥੇ ਦਿੱਤੇ ਗਏ ਸੁਝਾਅ ਹਰ ਕਿਸੇ ਲਈ ਵੱਖਰੇ ਹੋ ਸਕਦੇ ਹਨ, ਇਸ ਲਈ ਕਿਸੇ ਹੈਲਥਕੇਅਰ  ਨਾਲ ਸਲਾਹ ਕਰਨ ਤੋਂ ਬਾਅਦ ਹੀ ਇਹਨਾਂ ਨੂੰ ਅਜ਼ਮਾਓ।