ਮੁੜ ਡਰਾਉਣ ਲੱਗਿਆ ਕੋਰੋਨਾ 

ਕੋਰੋਨਾ ਵਾਇਰਸ ਨੇ ਦੁਨੀਆ ਭਰ ਵਿੱਚ ਖ਼ਤਰੇ ਦੀ ਘੰਟੀ ਵਜਾਈ ਹੈ

ਭਾਰਤ ਵਿੱਚ ਕੋਰੋਨਾ ਨੇ ਇੱਕ ਵਾਰ ਫਿਰ ਰਫ਼ਤਾਰ ਫੜ ਲਈ ਹੈ

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 628 ਨਵੇਂ ਮਾਮਲੇ ਸਾਹਮਣੇ ਆਏ ਹਨ 

ਭਾਰਤ ਵਿੱਚ ਕੋਵਿਡ-19 ਦੇ ਐਕਟਿਵ ਮਾਮਲਿਆਂ ਦੀ ਗਿਣਤੀ 4054 ਤੱਕ ਪਹੁੰਚ ਗਈ ਹੈ

ਉੱਤਰ ਪ੍ਰਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 7 ​​ਮਾਮਲੇ ਸਾਹਮਣੇ ਆਏ ਹਨ

ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 7 ਮਾਮਲੇ ਸਾਹਮਣੇ ਆਏ ਹਨ

ਕੇਰਲ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਕੇਸ 3128

ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 128 ਮਾਮਲੇ ਦਰਜ ਕੀਤੇ ਗਏ ਹਨ

24 ਦਸੰਬਰ ਤੱਕ ਦੇਸ਼ ਵਿੱਚ JN.1 ਵੇਰੀਐਂਟ ਦੇ 63 ਮਾਮਲੇ ਸਾਹਮਣੇ ਆਏ ਸਨ।