ਇਸ ਵਿਟਾਮਿਨ ਦੀ ਕਮੀ ਕਾਰਨ ਮੋਟਾਪੇ ਦਾ ਹੁੰਦੇ ਹੋ ਸ਼ਿਕਾਰ!
ਭਾਰ ਨੂੰ ਕੰਟਰੋਲ ਕਰਨਾ ਬਹੁਤ ਮੁਸ਼ਕਲ ਹੈ।
ਮੋਟਾਪਾ ਵਧਣ ਦੇ ਕਈ ਕਾਰਨ ਹੋ ਸਕਦੇ ਹਨ।
ਵਿਟਾਮਿਨ ਡੀ ਦੀ ਕਮੀ ਨੂੰ ਵੀ ਇਕ ਕਾਰਨ ਦੱਸਿਆ ਗਿਆ ਹੈ।
ਇਸ ਬਾਰੇ ਕਈ ਖੋਜਾਂ ਵੀ ਕੀਤੀਆਂ ਗਈਆਂ ਹਨ।
ਇਸ ਵਿਟਾਮਿਨ ਦੀ ਕਮੀ ਕਾਰਨ ਮੋਟਾਪੇ ਦਾ ਹੁੰਦੇ ਹੋ ਸ਼ਿਕਾਰ!
ਜਿਨ੍ਹਾਂ ਲੋਕਾਂ ਕੋਲ ਵਿਟਾਮਿਨ ਡੀ ਦੀ ਕਮੀ ਹੈ ਉਨ੍ਹਾਂ ਦਾ ਭਾਰ ਜ਼ਿਆਦਾ ਪਾਇਆ ਗਿਆ ਹੈ।
ਹੈਲਥਲਾਈਨ ਦੇ ਅਨੁਸਾਰ, ਵਿਟਾਮਿਨ ਡੀ ਸਾਡੇ ਸਰੀਰ ਦੇ ਫੈਟੀ ਟਿਸ਼ੂ ਵਿੱਚ ਸਟੋਰ ਹੁੰਦਾ ਹੈ।
ਜਿਨ੍ਹਾਂ ਦੇ ਸਰੀਰ ਵਿੱਚ ਚਰਬੀ ਜ਼ਿਆਦਾ ਹੁੰਦੀ ਹੈ, ਉਨ੍ਹਾਂ ਨੂੰ ਵਿਟਾਮਿਨ ਡੀ ਦੀ ਜ਼ਿਆਦਾ ਲੋੜ ਹੁੰਦੀ ਹੈ।
ਇਸ ਲਈ ਵਿਟਾਮਿਨ ਡੀ ਦਾ ਸੇਵਨ ਕਰਨਾ ਜ਼ਰੂਰੀ ਹੈ।