ਚੰਗੀ ਅਤੇ ਗੂੜ੍ਹੀ ਨੀਂਦ ਲਈ ਕਰੋ ਇਹ 5 ਕੰਮ
ਫਿੱਟ ਅਤੇ ਸਿਹਤਮੰਦ ਰਹਿਣ ਲਈ ਰੋਜ਼ਾਨਾ 7 ਤੋਂ 8 ਘੰਟੇ ਦੀ ਨੀਂਦ ਲੈਣਾ ਬਹੁਤ ਜ਼ਰੂਰੀ ਹੈ।
ਕਈ ਲੋਕਾਂ ਨੂੰ ਇਨਸੌਮਨੀਆ ਦੀ ਸਮੱਸਿਆ ਹੁੰਦੀ ਹੈ। ਜਾਂ ਉਹ ਤਣਾਅ ਆਦਿ ਕਾਰਨ ਸੌਂ ਨਹੀਂ ਪਾਉਂਦੇ।
ਜੇਕਰ ਤੁਸੀਂ ਵੀ ਉਨ੍ਹਾਂ ਲੋਕਾਂ 'ਚੋਂ ਹੋ ਜਿਨ੍ਹਾਂ ਨੂੰ ਨੀਂਦ ਆਉਣ 'ਚ ਮੁਸ਼ਕਿਲ ਆਉਂਦੀ ਹੈ ਤਾਂ ਤੁਸੀਂ ਕੁਝ ਆਦਤਾਂ ਅਪਣਾ ਸਕਦੇ ਹੋ।
ਆਓ ਜਾਣਦੇ ਹਾਂ ਉਨ੍ਹਾਂ ਆਦਤਾਂ ਬਾਰੇ ਜਿਨ੍ਹਾਂ ਨੂੰ ਅਪਣਾ ਕੇ ਤੁਹਾਨੂੰ ਚੰਗੀ ਅਤੇ ਗਹਿਰੀ ਨੀਂਦ ਆਵੇਗੀ।
ਸਿਹਤ ਮਾਹਿਰਾਂ ਅਨੁਸਾਰ ਚੰਗੀ ਨੀਂਦ ਲਈ ਸਵੇਰੇ ਜਲਦੀ ਉੱਠਣ ਦੀ ਆਦਤ ਬਣਾਓ।
Wake Up Early
ਮਾਹਿਰਾਂ ਦਾ ਮੰਨਣਾ ਹੈ ਕਿ ਸੂਰਜ ਨਮਸਕਾਰ ਕਰਨ ਨਾਲ ਸਰੀਰ ਵਿੱਚ ਕੋਰਟੀਸੋਲ ਅਤੇ ਮੇਲਾਟੋਨਿਨ ਨੂੰ ਸੰਤੁਲਿਤ ਕਰਨ ਵਿੱਚ ਮਦਦ ਮਿਲਦੀ ਹੈ।
Surya Namaskar
Dinner On Time
ਚੰਗੀ ਨੀਂਦ ਲੈਣ ਲਈ ਰਾਤ ਦਾ ਖਾਣਾ ਸਹੀ ਸਮੇਂ 'ਤੇ ਖਾਓ। ਜੇਕਰ ਤੁਸੀਂ ਸੌਣ ਤੋਂ ਦੋ ਘੰਟੇ ਪਹਿਲਾਂ ਖਾਣਾ ਖਾਂਦੇ ਹੋ ਤਾਂ ਤੁਹਾਨੂੰ ਚੰਗੀ ਨੀਂਦ ਆਵੇਗੀ।
ਚੰਗੀ ਨੀਂਦ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਕੈਫੀਨ ਨਾਲ ਭਰਪੂਰ ਚੀਜ਼ਾਂ ਦਾ ਸੇਵਨ ਘੱਟ ਕਰੋ।
Avoid
Tea & Coffee
ਚੰਗੀ ਨੀਂਦ ਲੈਣ ਲਈ ਆਪਣੀ ਰੋਜ਼ਾਨਾ ਦੀ ਰੁਟੀਨ ਨੂੰ ਨਿਯਮਤ ਰੱਖੋ। ਸਖ਼ਤ ਵਰਕ ਕਰੋ ਅਤੇ ਸਕਾਰਾਤਮਕ ਸੋਚੋ
Think Positive