ਬਿਮਾਰੀਆਂ ਨੂੰ ਦੂਰ ਕਰ ਦੇਵੇਗਾ ਡਰੈਗਨ ਫਰੂਟ 

 ਬਿਮਾਰੀਆਂ ਨੂੰ ਦੂਰ ਕਰ ਦੇਵੇਗਾ ਡਰੈਗਨ ਫਰੂਟ 

ਡਰੈਗਨ ਫਲ ਦਾ ਵਿਗਿਆਨਕ ਨਾਮ hylocereus undatus ਹੈ।

ਡਰੈਗਨ ਫਰੂਟ ਦਾ ਸੇਵਨ ਕਰਨ ਨਾਲ ਕੋਲੈਸਟ੍ਰੋਲ ਦੇ ਲੈਵਲ ਨੂੰ ਘੱਟ ਕਰਨ 'ਚ ਵੀ ਮਦਦ ਕਰਦਾ ਹੈ।

ਡਰੈਗਨ ਫਰੂਟ 'ਚ ਫਾਈਬਰ ਭਰਪੂਰ ਮਾਤਰਾ 'ਚ ਮੌਜੂਦ ਹੁੰਦਾ ਹੈ, ਜੋ ਪਾਚਨ ਲਈ ਫਾਇਦੇਮੰਦ ਹੁੰਦਾ ਹੈ। 

ਡਰੈਗਨ ਫਲ 'ਚ ਆਇਰਨ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਸਰੀਰ 'ਚ ਹੀਮੋਗਲੋਬਿਨ ਦਾ ਲੈਵਲ ਵਧਾਉਂਦਾ ਹੈ। 

ਡਰੈਗਨ ਫਲਾਂ ਵਿੱਚ ਓਮੇਗਾ 3 ਫੈਟੀ ਐਸਿਡ ਅਤੇ ਓਮੇਗਾ 6 ਫੈਟੀ ਐਸਿਡ ਮੌਜੂਦ ਹੁੰਦਾ ਹੈ, ਜੋ ਦਿਲ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦਾ ਹੈ ।

ਡ੍ਰੈਗਨ ਫਰੂਟ ਵਿੱਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟਸ ਭਰਪੂਰ ਮਾਤਰਾ ਵਿੱਚ ਹੁੰਦੇ ਹਨ, ਜੋ ਇਮਿਊਨਿਟੀ ਵਧਾਉਣ ਵਿੱਚ ਮਦਦ ਕਰਦੇ ਹਨ

ਡ੍ਰੈਗਨ ਫਰੂਟ ਦਾ ਸੇਵਨ ਕਰਨ ਨਾਲ ਜੋੜਾਂ ਅਤੇ ਦੰਦਾਂ ਦੇ ਦਰਦ ਦੀ ਸਮੱਸਿਆ ਦੂਰ ਹੁੰਦੀ ਹੈ। 

ਡਰੈਗਨ ਫਲ ਦੇ ਬੀਜਾਂ ਵਿੱਚ ਐਂਟੀਆਕਸੀਡੈਂਟ ਅਤੇ ਐਂਟੀਵਾਇਰਲ ਗੁਣ ਹੁੰਦੇ ਹਨ, ਜੋ ਡੇਂਗੂ ਦੇ ਲੱਛਣਾਂ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ।

ਡ੍ਰੈਗਨ ਫਰੂਟ ਸਰੀਰ ਵਿੱਚ ਮਲਟੀਵਿਟਾਮਿਨ ਦੀ ਤਰ੍ਹਾਂ ਕੰਮ ਕਰਦਾ ਹੈ, ਜੋ ਭੁੱਖ ਦੀ ਕਮੀ ਨੂੰ ਦੂਰ ਕਰਨ ਵਿੱਚ ਮਦਦਗਾਰ ਹੁੰਦਾ ਹੈ।

ਡ੍ਰੈਗਨ ਫਰੂਟ ਵਿਚ ਪਾਇਆ ਜਾਣ ਵਾਲਾ ਵਿਟਾਮਿਨ ਬੀ3 ਡ੍ਰਾਈ ਸਕਿੱਨ ਨੂੰ ਨਮੀ ਦੇਕੇ ਉਸਨੂੰ ਚਮਕਦਾਰ ਬਣਾਉਣ ਵਿਚ ਮਦਦ ਕਰਦਾ ਹੈ।