ਸਰੀਰ 'ਚ ਪਾਣੀ ਦੀ ਕਮੀ ਕਾਰਨ ਇਹ ਸਮੱਸਿਆ ਕਾਫੀ ਵਧ ਜਾਂਦੀ ਹੈ।
ਤਰਬੂਜ ਵਿੱਚ 90% ਪਾਣੀ ਹੁੰਦਾ ਹੈ, ਜੋ ਸਰੀਰ ਨੂੰ ਹਾਈਡਰੇਟ ਰੱਖਦਾ ਹੈ।
ਇਸ ਵਿੱਚ ਘੱਟ ਕੈਲੋਰੀ, ਉੱਚ ਫਾਈਬਰ ਹੋਣ ਕਾਰਨ ਭਾਰ ਨੂੰ ਕੰਟਰੋਲ ਕਰਦਾ ਹੈ।
ਇਸ ਫਲ 'ਚ ਕੈਂਸਰ ਵਿਰੋਧੀ ਤੱਤ ਹੁੰਦੇ ਹਨ, ਜੋ ਕੈਂਸਰ ਦੇ ਖਤਰੇ ਨੂੰ ਘੱਟ ਕਰਦੇ ਹਨ।
ਰੋਜ਼ਾਨਾ ਇਸ ਫਲ ਨੂੰ ਖਾਣ ਨਾਲ ਦਿਲ ਦੀ ਸਿਹਤ ਠੀਕ ਰਹਿੰਦੀ ਹੈ
ਇਸ 'ਚ ਮੌਜੂਦ ਲਾਈਕੋਪੀਨ ਕੋਲੈਸਟ੍ਰੋਲ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ।
ਹੱਡੀਆਂ ਅਤੇ ਜੋੜਾਂ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਤਰਬੂਜ ਖਾ ਸਕਦੇ ਹੋ
ਪਾਣੀ ਅਤੇ ਫਾਈਬਰ ਦੀ ਮੌਜੂਦਗੀ ਕਾਰਨ ਇਹ ਫਲ ਪਾਚਨ ਤੰਤਰ ਨੂੰ ਠੀਕ ਰੱਖਦਾ ਹੈ।