ਸਰਦੀਆਂ ਵਿੱਚ ਆਂਵਲਾ ਖਾਣ ਦੇ ਜ਼ਬਰਦਸਤ ਫਾਇਦੇ!
ਸਰਦੀਆਂ ਵਿੱਚ ਆਂਵਲਾ ਖਾਣ ਨਾਲ ਸਰੀਰ ਨੂੰ ਤਾਜ਼ਗੀ ਅਤੇ ਊਰਜਾ ਮਿਲਦੀ ਹੈ।
ਆਂਵਲਾ ਸਰਦੀਆਂ ਵਿੱਚ ਜ਼ੁਕਾਮ ਅਤੇ ਖੰਘ ਨਾਲ ਲੜਨ ਵਿੱਚ ਮਦਦ ਕਰਦਾ ਹੈ
ਇਸ 'ਚ ਵਿਟਾਮਿਨ ਸੀ ਦੀ ਜ਼ਿਆਦਾ ਮਾਤਰਾ ਹੁੰਦੀ ਹੈ
ਇਹ ਪਾਚਨ ਕਿਰਿਆ ਨੂੰ ਸੁਧਾਰਦਾ ਹੈ ਅਤੇ ਬਦਹਜ਼ਮੀ ਤੋਂ ਰਾਹਤ ਦਿਵਾਉਂਦਾ ਹੈ
ਆਂਵਲਾ ਵਾਲਾਂ ਦੀ ਸਿਹਤ ਨੂੰ ਬਣਾਈ ਰੱਖਣ ਵਿੱਚ ਮਦਦ ਕਰਦਾ ਹੈ।
ਇਸ ਦੇ ਸੇਵਨ ਨਾਲ ਪੇਟ ਫੁੱਲਣਾ, ਕਬਜ਼ ਅਤੇ ਗੈਸ ਤੋਂ ਰਾਹਤ ਮਿਲਦੀ ਹੈ।
ਆਂਵਲਾ ਵਿਟਾਮਿਨ ਏ ਦਾ ਚੰਗਾ ਸਰੋਤ ਹੈ, ਜੋ ਅੱਖਾਂ ਦੀ ਸਿਹਤ ਲਈ ਫਾਇਦੇਮੰਦ ਹੈ।
ਇਸ 'ਚ ਮੌਜੂਦ ਫਾਈਬਰ ਸਿਸਟਮ ਨੂੰ ਸੰਤੁਲਿਤ ਰੱਖਦਾ ਹੈ ਅਤੇ ਪਾਚਨ ਕਿਰਿਆ ਨੂੰ ਬਿਹਤਰ ਬਣਾਉਂਦਾ ਹੈ।