ਖਰਾਬ ਕੋਲੈਸਟ੍ਰੋਲ ਤੋਂ ਛੁਟਕਾਰਾ ਚਾਹੁੰਦੇ ਹੋ ਤਾਂ ਅਪਣਾਓ ਇਹ ਮਸਾਲੇ!
ਕੋਲੈਸਟ੍ਰੋਲ ਇੱਕ ਗੰਭੀਰ ਸਮੱਸਿਆ ਹੈ
ਸਰੀਰ ਵਿੱਚ ਦੋ ਤਰ੍ਹਾਂ ਦਾ ਕੋਲੈਸਟ੍ਰੋਲ ਪਾਇਆ ਜਾਂਦਾ ਹੈ, ਚੰਗਾ ਅਤ
ੇ ਮਾੜਾ।
ਸਰੀਰ ਵਿੱਚ ਖ਼ਰਾਬ ਕੋਲੈਸਟ੍ਰੋਲ ਵਧਣ ਨਾਲ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦ
ਾ ਹੈ।
ਕੋਲੈਸਟ੍ਰੋਲ ਨੂੰ ਘੱਟ ਕਰਨ ਲਈ ਲੋਕ ਕਈ ਤਰ੍ਹਾਂ ਦੀਆਂ ਦਵਾਈਆਂ ਲੈਂਦੇ ਹਨ।
ਤੁਹਾਡੀ ਰਸੋਈ ਵਿੱਚ ਰੱਖੇ ਕੁਝ ਮਸਾਲੇ ਵੀ ਕਾਰਗਰ ਸਾਬਤ ਹੋ ਸਕਦੇ ਹਨ।
ਕਾਲੀ ਮਿਰਚ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ ਲਈ ਵੀ ਬਹੁਤ ਪ੍ਰਭਾਵਸ਼ਾਲੀ ਮਸਾਲ
ਾ ਹੈ।
ਦਾਲਚੀਨੀ ਦਾ ਸੇਵਨ ਕਰਨ ਨਾਲ ਸਰੀਰ 'ਚ ਖਰਾਬ ਕੋਲੈਸਟ੍ਰੋਲ ਦਾ ਪੱਧਰ ਘੱਟ ਹੋ
ਜਾਂਦਾ ਹੈ।
ਹਲਦੀ ਖਰਾਬ ਕੋਲੇਸਟ੍ਰੋਲ ਦੇ ਪੱਧਰ ਨੂੰ ਘੱਟ ਕਰਨ ਵਿੱਚ ਤੁਹਾਡੀ ਮਦਦ ਕਰ
ਸਕਦੀ ਹੈ।
ਅਜਵਾਇਨ 'ਚ ਮੌਜੂਦ ਐਂਟੀ-ਆਕਸੀਡੈਂਟ ਗੁਣ ਕੋਲੈਸਟ੍ਰੋਲ ਨੂੰ ਘੱਟ ਕਰਦੇ ਹਨ।