ਜ਼ਿਆਦਾ ਖੀਰਾ ਖਾਣ ਨਾਲ ਹੋ ਸਕਦੇ ਹਨ ਇਹ ਨੁਕਸਾਨ !

ਗਰਮੀਆਂ ਵਿੱਚ ਖੀਰੇ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

ਖੀਰੇ ਦਾ ਸੇਵਨ ਕਰਨ ਨਾਲ ਕਈ ਸਿਹਤ ਲਾਭ ਹੁੰਦੇ ਹਨ।

ਪਰ ਜ਼ਿਆਦਾ ਮਾਤਰਾ 'ਚ ਖੀਰੇ ਦਾ ਸੇਵਨ ਸਿਹਤ ਨੂੰ ਕਈ ਨੁਕਸਾਨ ਵੀ ਪਹੁੰਚਾ ਸਕਦਾ ਹੈ।

ਆਓ ਜਾਣਦੇ ਹਾਂ ਕਿ ਜ਼ਿਆਦਾ ਮਾਤਰਾ 'ਚ ਖੀਰੇ ਦਾ ਸੇਵਨ ਕਰਨ ਦੇ ਕੀ ਮਾੜੇ ਪ੍ਰਭਾਵ ਹੁੰਦੇ ਹਨ।

ਖੀਰੇ ਵਿੱਚ Cucurbitin ਪਾਇਆ ਜਾਂਦਾ ਹ

ਜਿਸ ਨਾਲ ਚਮੜੀ ਦੀ ਐਲਰਜੀ ਹੋ ਸਕਦੀ ਹੈ

ਬਹੁਤ ਜ਼ਿਆਦਾ ਖੀਰਾ ਖਾਣ ਨਾਲ ਡੀਹਾਈਡ੍ਰੇਸ਼ਨ ਹੋ ਸਕਦੀ ਹੈ

ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ

ਇਸ ਤੋਂ ਇਲਾਵਾ ਰਾਤ ਨੂੰ ਖੀਰਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।