ਕਾਜੂ ਖਾਣ ਦੇ ਫਾਇਦੇ ਅਤੇ ਨੁਕਸਾਨ
ਕੁਝ ਲੋਕ ਸਿਰਫ ਸਵਾਦ ਲਈ ਬਹੁਤ ਸਾਰੇ ਕਾਜੂ ਖਾਂਦੇ ਹਨ।
ਦਿਨ 'ਚ 3-4 ਜਾਂ 5 ਤੋਂ ਵੱਧ ਕਾਜੂ ਨਹੀਂ ਖਾਣੇ ਚਾਹੀਦੇ।
ਜੇਕਰ ਤੁਸੀਂ ਇਸ ਤੋਂ ਵੱਧ ਕਾਜੂ ਖਾਂਦੇ ਹੋ ਤਾਂ ਇਸ ਨਾਲ ਪੇਟ ਖਰਾਬ ਹੋ ਸਕਦਾ ਹੈ।
ਜ਼ਿਆਦਾ ਕਾਜੂ ਖਾਣ ਨਾਲ ਫਾਇਦੇ ਦੀ ਬਜਾਏ ਨੁਕਸਾਨ ਹੋ ਸਕਦਾ ਹੈ।
ਕਾਜੂ ਮੈਟਾਬੋਲਿਜ਼ਮ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ
3-4 ਕਾਜੂ ਖਾ ਕੇ ਮੋਟਾਪਾ ਵੀ ਘੱਟ ਕੀਤਾ ਜਾ ਸਕਦਾ ਹੈ
ਇਹ ਭੁੱਖ ਨੂੰ ਕੰਟਰੋਲ ਕਰਨ 'ਚ ਵੀ ਮਦਦ ਕਰਦਾ ਹੈ