ਆਪਣੀ ਡਾਈਟ 'ਚ ਸ਼ਾਮਲ ਕਰੋ ਇਹ ਡਰਾਈ ਫਰੂਟ, ਬੀਮਾਰੀਆਂ ਰਹਿਣਗੀਆਂ ਦੂਰ
ਸਰਦੀਆਂ ਵਿੱਚ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ।
ਡਰਾਈ ਫਰੂਟਸ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ
।
ਕਾਜੂ: ਇਸ 'ਚ ਵਿਟਾਮਿਨ ਈ ਅਤੇ ਬੀ-6 ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ।
ਇਸ ਦਾ ਸੇਵਨ ਕਰਨ ਨਾਲ ਸਰੀਰ ਵਿਚ ਖੂਨ ਦਾ ਸੰਚਾਰ ਤੇਜ਼ ਹੁੰ
ਦਾ ਹੈ।
ਕਿਸ਼ਮਿਸ਼: ਕਿਸ਼ਮਿਸ਼ ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਫਾਈਬਰ ਨਾਲ ਭਰਪੂਰ ਹੁੰਦੀ ਹੈ।
ਤੁਹਾਨੂੰ ਸਿਹਤਮੰਦ ਰੱਖਣ ਲਈ ਹਰ ਰੋਜ਼ ਥੋੜ੍ਹੀ ਜਿਹੀ ਸੌਗੀ ਕਾਫ਼ੀ ਹ
ੁੰਦੀ ਹੈ।
ਅਖਰੋਟ: ਅਖਰੋਟ ਪੋਸ਼ਕ ਤੱਤਾਂ ਨਾਲ ਭਰਪੂਰ ਡਰਾਈ ਫਰੂਟ ਹੈ।
ਇਹ ਦਿਮਾਗ ਨੂੰ ਤਾਕਤ ਦਿੰਦਾ ਹੈ ਅਤੇ ਸਰੀਰਕ ਕਮਜ਼ੋਰੀ ਨੂੰ ਜਲਦੀ ਦੂਰ ਕਰਦਾ ਹ
ੈ।
ਬਦਾਮ: ਬਦਾਮ ਕੋਲੈਸਟ੍ਰੋਲ ਜ਼ੀਰੋ ਹੋਣ ਲਈ ਜਾਣਿਆ ਜਾਂਦਾ ਹੈ।
ਬਦਾਮ ਹੱਡੀਆਂ ਅਤੇ ਇਮਿਊਨਿਟੀ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਮਦਦਗਾਰ ਹੁੰਦ
ੇ ਹਨ।