ਸਰਦੀਆਂ 'ਚ ਸੰਤਰੇ ਦਾ ਜੂਸ ਪੀਣ ਦੇ ਜਾਣੋ ਫਾਇਦੇ!
ਸੰਤਰੇ ਦਾ ਜੂਸ ਪੀਣ 'ਚ ਬਹੁਤ ਸੁਆਦ ਹੁੰਦਾ ਹੈ।
ਇਹ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ।
ਸੰਤਰੇ ਦਾ ਜੂਸ ਕਈ ਜ਼ਰੂਰੀ ਪੋਸ਼ਕ ਤੱਤਾਂ ਨਾਲ ਭਰਪੂਰ ਹ
ੁੰਦਾ ਹੈ।
ਇਸ ਵਿੱਚ ਵਿਟਾਮਿਨ-ਏ, ਵਿਟਾਮਿਨ-ਬੀ, ਵਿਟਾਮਿਨ-ਸੀ, ਫਾਈਬਰ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ
ਹਨ।
ਸਰਦੀਆਂ ਵਿੱਚ ਸੰਤਰੇ ਦਾ ਜੂਸ ਪੀਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ
।
ਸਰਦੀਆਂ ਵਿੱਚ ਸੰਤਰੇ ਦਾ ਜੂਸ ਪੀਣ ਨਾਲ ਇਮਿਊਨਿਟੀ ਵਧਦੀ ਹੈ।
ਸਰਦੀਆਂ ਵਿੱਚ ਸੰਤਰੇ ਦਾ ਜੂਸ ਪੀਣ ਨਾਲ ਸਕਿਨ ਸਿਹਤਮੰਦ ਰਹਿੰਦੀ ਹੈ
।
ਇਸ ਦੇ ਨਿਯਮਤ ਸੇਵਨ ਨਾਲ ਜ਼ੁਕਾਮ ਅਤੇ ਖਾਂਸੀ ਦਾ ਖਤਰਾ ਘੱਟ ਹੋ ਜਾਂਦਾ ਹੈ
।
ਸੰਤਰੇ ਦੇ ਜੂਸ ਦਾ ਸੇਵਨ ਕਰਨ ਨਾਲ ਹਾਈ ਕੋਲੈਸਟ੍ਰੋਲ ਕੰਟਰੋਲ 'ਚ ਰਹਿੰਦਾ ਹੈ।