ਰਾਤ ਨੂੰ ਭੁੱਲ ਕੇ ਵੀ ਨਾ ਖਾਓ ਇਹ ਫਲ
ਰਾਤ ਨੂੰ ਭੁੱਲ ਕੇ ਵੀ ਨਾ ਖਾਓ ਇਹ ਫਲ
ਇਹ ਫਲ ਵਿਟਾਮਿਨ, ਖਣਿਜ, ਐਂਟੀਆਕਸੀਡੈਂਟ ਅਤੇ ਪੌਸ਼ਟਿਕ ਤੱਤ ਨਾਲ ਭਰਪੂਰ ਹੁੰਦਾ ਹੈ। ਜੋ ਸਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ
ਇਹ ਫਲ ਵਿਟਾਮਿਨ, ਖਣਿਜ, ਐਂਟੀਆਕਸੀਡੈਂਟ ਅਤੇ ਪੌਸ਼ਟਿਕ ਤੱਤ ਨਾਲ ਭਰਪੂਰ ਹੁੰਦਾ ਹੈ। ਜੋ ਸਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ
ਬਚਾਉਂਦਾ ਹੈ
ਬਹੁਤ ਸਾਰੇ ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਫਲ ਖਾਣ ਦਾ ਸਹੀ ਸਮਾਂ ਕੀ ਹੈ।
ਬਹੁਤ ਸਾਰੇ ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਫਲ ਖਾਣ ਦਾ ਸਹੀ ਸਮਾਂ
ਕੀ ਹੈ।
ਰਾਤ ਨੂੰ ਫਲ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਹ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ
ਰਾਤ ਨੂੰ ਫਲ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਹ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰ
ਚਾ ਸਕਦਾ ਹੈ
ਰਾਤ ਨੂੰ ਸੇਬ ਖਾਣਾ ਠੀਕ ਨਹੀਂ ਹੈ। ਇਸ 'ਚ ਕਾਫੀ ਮਾਤਰਾ 'ਚ ਫਾਈਬਰ ਹੁੰਦਾ ਹੈ ਅਤੇ ਇਸ ਨਾਲ ਗੈਸ ਅਤੇ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ।
ਰਾਤ ਨੂੰ ਸੇਬ ਖਾਣਾ ਠੀਕ ਨਹੀਂ ਹੈ। ਇਸ 'ਚ ਕਾਫੀ ਮਾਤਰਾ 'ਚ ਫਾਈਬਰ ਹੁੰਦਾ ਹੈ ਅਤੇ ਇਸ ਨਾਲ ਗੈਸ ਅਤੇ ਐਸੀਡਿਟੀ ਦੀ ਸਮੱਸਿਆ ਹੋ ਸਕਦੀ
ਹੈ।
Apple
ਕੇਲੇ 'ਚ ਕੈਲੋਰੀ ਜ਼ਿਆਦਾ ਹੁੰਦੀ ਹੈ। ਰਾਤ ਨੂੰ ਇਸ ਨੂੰ ਹਜ਼ਮ ਕਰਨ 'ਚ ਦਿੱਕਤ ਹੁੰਦੀ ਹੈ। ਇਸ ਕਾਰਨ ਤੁਹਾਨੂੰ ਸੌਣ 'ਚ ਪਰੇਸ਼ਾਨੀ ਹੋ ਸਕਦੀ ਹੈ
ਕੇਲੇ 'ਚ ਕੈਲੋਰੀ ਜ਼ਿਆਦਾ ਹੁੰਦੀ ਹੈ। ਰਾਤ ਨੂੰ ਇਸ ਨੂੰ ਹਜ਼ਮ ਕਰਨ 'ਚ ਦਿੱਕਤ ਹੁੰਦੀ ਹੈ। ਇਸ ਕਾਰਨ ਤੁਹਾਨੂੰ ਸੌਣ 'ਚ ਪਰੇਸ਼ਾਨੀ ਹੋ ਸਕਦੀ ਹੈ
Banana
ਸੰਤਰਾ ਇੱਕ ਕਿਸਮ ਦਾ ਐਸਿਡ ਫਰੂਟ ਹੈ। ਜਿਸ ਕਾਰਨ ਦਿਲ ਵਿੱਚ ਜਲਨ ਦੀ ਸਮੱਸਿਆ ਹੋ ਸਕਦੀ ਹੈ।
ਸੰਤਰਾ ਇੱਕ ਕਿਸਮ ਦਾ ਐਸਿਡ ਫਰੂਟ ਹੈ। ਜਿਸ ਕਾਰਨ ਦਿਲ ਵਿੱਚ ਜਲਨ ਦੀ ਸਮੱਸਿਆ ਹੋ ਸਕਦੀ ਹੈ।
Orange
ਅਮਰੂਦ ਵਿੱਚ ਫਾਈਬਰ ਬਹੁਤ ਜ਼ਿਆਦਾ ਹੁੰਦਾ ਹੈ। ਜਿਸ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ
ਅਮਰੂਦ ਵਿੱਚ ਫਾਈਬਰ ਬਹੁਤ ਜ਼ਿਆਦਾ ਹੁੰਦਾ ਹੈ। ਜਿਸ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ
ਹਨ
Guava
ਰਾਤ ਨੂੰ ਅਨਾਨਾਸ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਐਸਿਡਕ ਫਰੂਟਸ ਹਨ। ਜੋ ਦਿਲ ਵਿੱਚ ਜਲਣ ਦਾ ਕਾਰਨ ਬਣ ਸਕਦਾ ਹੈ
ਰਾਤ ਨੂੰ ਅਨਾਨਾਸ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਐਸਿਡਕ ਫਰੂਟਸ ਹਨ। ਜੋ ਦਿਲ ਵਿੱਚ ਜਲਣ ਦਾ ਕਾਰਨ ਬਣ ਸਕਦ
ਾ ਹੈ
Pineapple
ਰਾਤ ਨੂੰ ਚੀਕੂ ਵੀ ਨਹੀਂ ਖਾਣਾ ਚਾਹੀਦਾ। ਚੀਕੂ ਵਿੱਚ ਸ਼ੁਗਰ ਬਹੁਤ ਹੁੰਦੀ ਹੈ। ਇਸ ਨਾਲ ਸਰੀਰ 'ਚ ਸ਼ੂਗਰ ਲੈਵਲ ਵਧਦਾ ਹੈ
ਰਾਤ ਨੂੰ ਚੀਕੂ ਵੀ ਨਹੀਂ ਖਾਣਾ ਚਾਹੀਦਾ। ਚੀਕੂ ਵਿੱਚ ਸ਼ੁਗਰ ਬਹੁਤ ਹੁੰਦੀ ਹੈ। ਇਸ ਨਾਲ ਸਰੀਰ 'ਚ ਸ਼ੂਗਰ ਲੈਵਲ ਵਧਦਾ ਹੈ
Chikoo