ਚਿਹਰੇ ਦੀਆਂ ਝੁਰੜੀਆਂ ਨੂੰ ਘੱਟ ਕਰਦਾ ਹੈ ਇਹ ਫ
ਲ!
ਸਰਦੀਆਂ ਵਿੱਚ ਸੰਤਰੇ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ।
ਇਸ 'ਚ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ।
ਇਹ ਵਿਟਾਮਿਨਾਂ ਅਤੇ ਖਣਿਜਾਂ ਦਾ ਭੰਡਾਰ ਹੈ।
ਸੰਤਰਾ ਤੁਹਾਡੇ ਸਰੀਰ ਨੂੰ ਮਜ਼ਬੂਤ ਅਤੇ ਸਿਹਤਮੰਦ ਰ
ੱਖਦਾ ਹੈ।
ਇਹ ਜ਼ੁਕਾਮ ਅਤੇ ਫਲੂ ਨੂੰ ਰੋਕਣ ਵਿੱਚ ਮਦਦ ਕਰਦਾ ਹੈ।
ਸੰਤਰੇ ਵਿੱਚ ਐਂਟੀਵਾਇਰਲ ਅਤੇ ਐਂਟੀਸੈਪਟਿਕ ਗੁਣ ਹੁੰਦੇ ਹਨ
।
ਸੰਤਰਾ ਜ਼ਖਮਾਂ ਨੂੰ ਠੀਕ ਕਰਨ ਵਿਚ ਮਦਦ ਕਰਦਾ ਹੈ
।
ਸੰਤਰਾ ਖਾਣ ਨਾਲ ਲੋਕਾਂ ਦੇ ਚਿਹਰੇ 'ਤੇ ਝੁਰੜੀਆਂ ਘੱਟ ਹੋ ਜਾਂਦੀਆਂ
ਹਨ।