ਇਨ੍ਹਾਂ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਪਪੀਤਾ!
ਗਰਭਵਤੀ ਔਰਤਾਂ ਨੂੰ ਪਪੀਤਾ ਨਹੀਂ ਖਾਣਾ ਚਾਹੀਦਾ।
ਪਪੀਤੇ ਦਾ ਸੁਭਾਅ ਬਹੁਤ ਗਰਮ ਹੁੰਦਾ ਹੈ।
ਇਸ ਕਾਰਨ ਗਰਭਵਤੀ ਔਰਤਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰ
ਨਾ ਪੈ ਸਕਦਾ ਹੈ।
ਪੀਲੀਆ ਤੋਂ ਪੀੜਤ ਲੋਕਾਂ ਨੂੰ ਪਪੀਤਾ ਖਾਣ ਤੋਂ ਪਰਹੇਜ਼ ਕਰਨਾ
ਚਾਹੀਦਾ ਹੈ।
ਜੋ ਲੋਕ ਖੂਨ ਪਤਲਾ ਕਰਨ ਵਾਲੀਆਂ ਦਵਾਈਆਂ ਖਾਂਦੇ ਹਨ
ਉਨ੍ਹਾਂ ਨੂੰ ਡਾਕਟਰ ਦੀ ਸਲਾਹ 'ਤੇ ਹੀ ਪਪੀਤਾ ਖਾਣਾ ਚਾ
ਹੀਦਾ ਹੈ।
ਪਪੀਤਾ ਬਲੱਡ ਸ਼ੂਗਰ ਲੈਵਲ ਨੂੰ ਘੱਟ ਕਰਨ ਦਾ ਕੰਮ ਕਰਦਾ ਹ
ੈ।
ਜੇਕਰ ਤੁਹਾਨੂੰ ਦਿਲ ਦੀ ਸਮੱਸਿਆ ਹੈ ਤਾਂ ਪਪੀਤੇ ਦਾ ਸੇਵਨ ਨਹੀਂ ਕ
ਰਨਾ ਚਾਹੀਦਾ।