ਵਿਸ਼ਵ ਕੱਪ ਫਾਈਨਲ ਦੇਖਣ ਜਾਣਗੇ PM ਮੋਦੀ... ਜਾਣੋ ਕੌਣ-ਕੌਣ ਹੋਵੇਗਾ ਸ਼ਾਮਲ  

ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023 ਦੇ ਫਾਈਨਲ ਮੈਚ ਦਾ ਭਾਰਤ ਅਤੇ ਆਸਟਰੇਲੀਆ ਵਿਚਾਲੇ ਹੋਵੇਗਾ।

ਇਹ ਮੈਚ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ।

ਖ਼ਬਰ ਹੈ ਕਿ ਇਸ ਮੈਚ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

BCCI ਨੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੂੰ ਵੀ ਸੱਦਾ ਭੇਜਿਆ ਹੈ।

ਇਸ ਤੋਂ ਇਲਾਵਾ ਆਸਟਰੇਲੀਆ ਦੇ ਡਿਪਟੀ ਪੀਐਮ ਰਿਚਰਡ ਮਾਰਲਸ ਵੀ ਫਾਈਨਲ ਮੈਚ ਦੇਖਣ ਆ ਸਕਦੇ ਹਨ।

ਤੁਹਾਨੂੰ ਦੱਸ ਦੇਈਏ ਕਿ 20 ਸਾਲ ਬਾਅਦ ਵਿਸ਼ਵ ਕੱਪ ਦੇ ਫਾਈਨਲ 'ਚ ਭਾਰਤੀ ਅਤੇ ਆਸਟ੍ਰੇਲੀਆਈ ਟੀਮਾਂ ਆਹਮੋ-ਸਾਹਮਣੇ ਹੋਣਗੀਆਂ।

ਫਾਈਨਲ ਮੈਚ ਵਿੱਚ ਸਿੰਗਰ ਦੁਆ ਲੀਪਾ, ਪ੍ਰੀਤਮ ਚੱਕਰਵਰਤੀ ਅਤੇ ਆਦਿਤਿਆ ਗਾਧਵੀ ਪਰਫਾਰਮ ਕਰਨਗੇ।

ਭਾਰਤੀ ਦਿੱਗਜ ਸਚਿਨ ਤੇਂਦੁਲਕਰ ਵੀ ਅਹਿਮਦਾਬਾਦ ਪਹੁੰਚ ਸਕਦੇ ਹਨ।

ਮੈਚ ਤੋਂ ਠੀਕ ਪਹਿਲਾਂ ਭਾਰਤੀ ਹਵਾਈ ਸੈਨਾ ਦੀ ਸੂਰਿਆ ਕਿਰਨ ਐਰੋਬੈਟਿਕ ਟੀਮ ਦਾ ਏਅਰ ਸ਼ੋਅ ਹੋਵੇਗਾ