ਇਸ ਸਬਜ਼ੀ ਦੇ ਬੀਜ ਹਾਈ ਬਲੱਡ ਪ੍ਰੈਸ਼ਰ ਅਤੇ ਕੈਂਸਰ ਤੋਂ ਦਿੰਦੇ ਹਨ ਰਾਹਤ, ਜਾਣੋ ਫਾਇਦੇ
ਇਸ ਸਬਜ਼ੀ ਦੇ ਬੀਜ ਹਾਈ ਬਲੱਡ ਪ੍ਰੈਸ਼ਰ ਅਤੇ ਕੈਂਸਰ ਤੋਂ ਰਾਹਤ ਦਿੰਦੇ ਹਨ।
ਇਨ੍ਹਾਂ 'ਚ Unsaturated Fats, Omega-6 Fatty Acids ਅਤੇ ਹੋਰ ਪੋਸ਼ਕ ਤੱਤ ਕਾਫੀ ਮਾਤਰਾ 'ਚ ਪਾਏ ਜਾਂਦੇ ਹਨ।
ਜੇ ਤੁਸੀਂ ਇਹਨਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਦੇ ਹੋ, ਤਾਂ ਤੁਸੀਂ ਸਿਹਤਮੰਦ ਚਰਬੀ, ਮੈਗਨੀਸ਼ੀਅਮ ਅਤੇ ਜ਼ਿੰਕ ਪ੍ਰਾਪਤ
ਕਰ ਸਕਦੇ ਹੋ।
ਪੋਸ਼ਕ ਤੱਤਾਂ ਨਾਲ ਭਰਪੂਰ ਕੱਦੂ ਦੇ ਬੀਜ ਭਾਰ ਘਟਾਉਣ ਵਿੱਚ ਮਦਦ ਕਰਦੇ ਹਨ। ਇਨ੍ਹਾਂ ਬੀਜਾਂ ਵਿਚ ਫਾਈਬਰ ਦੀ ਮਾਤਰਾ ਜ਼ਿਆਦਾ ਹੁ
ੰਦੀ ਹੈ
Reduce weight
ਕੱਦੂ ਦੇ ਬੀਜ ਔਰਤਾਂ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਨ੍ਹਾਂ ਨੂੰ ਡਾਈਟ 'ਚ ਸ਼ਾਮਲ ਕਰਨ ਨਾਲ ਔਰਤਾਂ 'ਚ ਛਾਤੀ ਦੇ ਕੈਂਸਰ ਦੇ ਖਤਰੇ ਨੂੰ ਘੱਟ ਕੀਤਾ ਜਾ ਸ
ਕਦਾ ਹੈ।
Reduce
Cancer Risk
ਇਨ੍ਹਾਂ ਬੀਜਾਂ 'ਚ ਮੌਜੂਦ ਸਾਰੇ ਪੋਸ਼ਕ ਤੱਤ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ।
Heart Health
ਇਸ 'ਚ ਮੌਜੂਦ Tryptophan, ਜੋ ਕਿ ਅਮੀਨੋ ਐਸਿਡ ਦਾ ਕੰਮ ਕਰਦਾ ਹੈ। ਇਹ ਨੀਂਦ ਨੂੰ ਵਧਾਉਣ ਵਿੱਚ ਮਦਦ ਕਰਦੇ ਹਨ
Problem Of Insomnia
ਇਸ 'ਚ ਮੌਜੂਦ ਐਂਟੀਆਕਸੀਡੈਂਟ ਸੋਜ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਇਹ ਸੈੱਲਾਂ ਨੂੰ ਨੁਕਸਾਨਦੇਹ ਫ੍ਰੀ ਰੈਡੀਕਲਸ ਅਤੇ ਕਈ ਬਿਮਾਰੀਆਂ ਤੋਂ ਬਚਾਉਂਦੇ ਹ
ਨ।
Source Of Antioxidants
ਮੈਗਨੀਸ਼ੀਅਮ ਨਾਲ ਭਰਪੂਰ ਹੋਣ ਕਾਰਨ ਇਨ੍ਹਾਂ ਬੀਜਾਂ ਨੂੰ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀ
ਆਂ ਹਨ।
Bone Health