ਮੁਹੰਮਦ ਸ਼ਮੀ ਨੂੰ ਮਿਲੇਗਾ ਅਰਜੁਨ ਐਵਾਰਡ !

ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਲਈ ਇੱਕ ਚੰਗੀ ਖ਼ਬਰ ਆ ਰਹੀ ਹੈ।

ਉਸ ਨੂੰ ਅਰਜੁਨ ਐਵਾਰਡ ਮਿਲ ਸਕਦਾ ਹੈ

ਬੀਸੀਸੀਆਈ ਨੇ ਸ਼ਮੀ ਦਾ ਨਾਂ ਅਰਜੁਨ ਐਵਾਰਡ ਲਈ ਭੇਜਿਆ ਹੈ।

ਸ਼ਮੀ ਨੇ ਵਿਸ਼ਵ ਕੱਪ 'ਚ 5.26 ਦੀ ਔਸਤ ਨਾਲ ਇਹ ਵਿਕਟਾਂ ਲਈਆਂ ਸਨ

ਇਸ ਤੂਫਾਨੀ ਪ੍ਰਦਰਸ਼ਨ ਤੋਂ ਬਾਅਦ ਹੁਣ ਬੀਸੀਸੀਆਈ ਨੇ ਇਹ ਫੈਸਲਾ ਲਿਆ ਹੈ

ਅਰਜੁਨ ਪੁਰਸਕਾਰ ਖਿਡਾਰੀਆਂ ਨੂੰ ਦਿੱਤਾ ਜਾਣ ਵਾਲਾ ਇੱਕ ਪੁਰਸਕਾਰ ਹੈ

ਜੋ ਭਾਰਤ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਦਿੱਤਾ ਜਾਂਦਾ ਹੈ।

ਇਹ ਪੁਰਸਕਾਰ 1961 ਵਿੱਚ ਸ਼ੁਰੂ ਕੀਤਾ ਗਿਆ ਸੀ

ਅਰਜੁਨ ਦੀ ਕਾਂਸੀ ਦੀ ਮੂਰਤੀ ਅਤੇ ਪ੍ਰਸ਼ੰਸਾ ਪੱਤਰ ਦਿੱਤਾ ਗਿਆ ਹੈ