ਸ਼ੂਗਰ ਨੂੰ ਕੰਟਰੋਲ ਕਰਨ ਦੇ ਕੁਦਰਤੀ ਤਰੀਕੇ
ਸ਼ੂਗਰ ਨੂੰ ਕੰਟਰੋਲ ਕਰਨ ਲਈ ਰੋਜ਼ਾਨਾ ਕਸਰਤ ਕਰੋ।
शेर काफी सामाजिक होते हैं और झुंड में ही रहते हैं
ਹੈਲਥਲਾਈਨ ਮੁਤਾਬਕ ਫਾਈਬਰ ਨਾਲ ਭਰਪੂਰ ਭੋਜਨ ਸ਼ੂਗਰ ਨੂੰ ਘੱਟ ਕਰਦੇ ਹਨ।
ਭਰਪੂਰ ਪਾਣੀ ਪੀ ਕੇ ਬਲੱਡ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
ਘੱਟ ਗਲਾਈਸੈਮਿਕ ਇੰਡੈਕਸ ਵਾਲੇ ਭੋਜਨ ਦਾ ਸੇਵਨ ਕਰਨਾ ਲਾਭਦਾਇਕ ਹੈ।
ਤਣਾਅ ਨੂੰ ਘੱਟ ਕਰਕੇ ਤੁਸੀਂ ਸ਼ੂਗਰ ਲੈਵਲ ਨੂੰ ਕੰਟਰੋਲ ਕਰ ਸਕਦੇ ਹੋ।
ਹਰ ਰੋਜ਼ ਘੱਟੋ-ਘੱਟ 7 ਤੋਂ 8 ਘੰਟੇ ਦੀ ਚੰਗੀ ਨੀਂਦ ਜ਼ਰੂਰੀ ਹੈ।
ਡਾਇਬਟੀਜ਼ ਨੂੰ ਕੰਟਰੋਲ ਕਰਨ ਲਈ ਆਪਣਾ ਵਜ਼ਨ ਬਰਕਰਾਰ ਰੱਖੋ।
ਭੋਜਨ ਦੇ ਵਿਚਕਾਰ ਜੋ ਸਨੈਕਸ ਤੁਸੀਂ ਲੈਂਦੇ ਹੋ ਉਨ੍ਹਾਂ ਨੂੰ ਸਿਹਤਮੰਦ ਸਨੈਕਸ ਨਾਲ ਬਦਲੋ।
ਇਨ੍ਹਾਂ ਕੁਦਰਤੀ ਤਰੀਕਿਆਂ ਨਾਲ ਸ਼ੂਗਰ ਤੋਂ ਰਾਹਤ ਮਿਲ ਸਕਦੀ ਹੈ।