ਇਨ੍ਹਾਂ ਲੋਕਾਂ ਨੂੰ ਨਹੀਂ ਖਾਣੀ ਚਾਹੀਦੀ ਸੌਂਫ

ਸੌਂਫ ਨੂੰ ਖਾਣ ਤੋਂ ਬਾਅਦ ਮਾਊਥ ਫਰੈਸ਼ਨਰ ਦੇ ਤੌਰ 'ਤੇ ਵਰਤਿਆ ਜਾਂਦਾ ਹੈ।

ਇਸ ਤੋਂ ਇਲਾਵਾ ਸੌਂਫ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਵੀ ਪਾਏ ਜਾਂਦੇ ਹਨ।

ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ।

ਪਰ ਕੁਝ ਲੋਕਾਂ ਨੂੰ ਗਲਤੀ ਨਾਲ ਵੀ ਸੌਂਫ ਦਾ ਸੇਵਨ ਨਹੀਂ ਕਰਨਾ ਚਾਹੀਦਾ।

ਜੋ ਲੋਕ ਕਿਸੇ ਵੀ ਕਿਸਮ ਦੀ ਦਵਾਈ ਲੈ ਰਹੇ ਹਨ।

ਉਨ੍ਹਾਂ ਲੋਕਾਂ ਨੂੰ ਸੌਂਫ ਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ।

ਉਹ ਔਰਤਾਂ ਜੋ ਦੁੱਧ ਚੁੰਘਾ ਰਹੀਆਂ ਹਨ।

ਉਨ੍ਹਾਂ ਔਰਤਾਂ ਨੂੰ ਸੌਂਫ ਦਾ ਸੇਵਨ ਨਹੀਂ ਕਰਨਾ ਚਾਹੀਦਾ।

ਸੌਂਫ ਦੇ ਸੇਵਨ ਨਾਲ ਕਈ ਲੋਕਾਂ ਨੂੰ ਸਕਿਨ ਦੀ ਐਲਰਜੀ ਦੀ ਸਮੱਸਿਆ ਹੋ ਸਕਦੀ ਹੈ।