ਇਨ੍ਹਾਂ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਅੰਬ!

ਜ਼ਿਆਦਾਤਰ ਲੋਕ ਅੰਬ ਖਾਣਾ ਪਸੰਦ ਕਰਦੇ ਹਨ।

ਅੰਬ ਖਾਣ ਨਾਲ ਸਰੀਰ ਨੂੰ ਕਈ ਫਾਇਦੇ ਵੀ ਹੁੰਦੇ ਹਨ

ਪਰ ਅੰਬ ਖਾਣਾ ਕੁਝ ਲੋਕਾਂ ਲਈ ਨੁਕਸਾਨਦੇਹ ਹੁੰਦਾ ਹੈ।

ਅੰਬ ਵਿੱਚ ਜ਼ਿਆਦਾ ਫਾਈਬਰ ਨਹੀਂ ਹੁੰਦਾ।

ਅਜਿਹੇ 'ਚ ਜਿਨ੍ਹਾਂ ਲੋਕਾਂ ਨੂੰ ਪਾਚਨ ਨਾਲ ਜੁੜੀ ਸਮੱਸਿਆ ਹੁੰਦੀ ਹੈ।

ਉਨ੍ਹਾਂ ਲੋਕਾਂ ਨੂੰ ਅੰਬ ਦਾ ਸੇਵਨ ਨਹੀਂ ਕਰਨਾ ਚਾਹੀਦਾ।

ਸ਼ੂਗਰ ਦੇ ਮਰੀਜ਼ਾਂ ਨੂੰ ਵੀ ਅੰਬ ਦਾ ਸੇਵਨ ਨਹੀਂ ਕਰਨਾ ਚਾਹੀਦਾ।

ਅੰਬ 'ਚ ਜ਼ਿਆਦਾ ਕੈਲੋਰੀ ਹੁੰਦੀ ਹੈ, ਜਿਸ ਨਾਲ ਭਾਰ ਵਧ ਸਕਦਾ ਹੈ।

ਚਮੜੀ ਦੀ ਸਮੱਸਿਆ ਵਾਲੇ ਲੋਕਾਂ ਨੂੰ ਵੀ ਅੰਬ ਦਾ ਸੇਵਨ ਨਹੀਂ ਕਰਨਾ ਚਾਹੀਦਾ