ਦੁੱਧ ਦੀ ਚਾਹ ਪੀਣ ਨਾਲ ਹੋ ਸਕਦੇ ਹਨ ਸਿਹਤ ਲਈ ਇਹ ਫਾਇਦੇ ਅਤੇ ਨੁਕਸਾਨ!

ਜ਼ਿਆਦਾ ਦੁੱਧ ਵਾਲੀ ਚਾਹ ਪੀਣ ਨਾਲ ਸਿਰਦਰਦ ਹੋ ਸਕਦਾ ਹੈ

ਚਮੜੀ 'ਤੇ ਮੁਹਾਸੇ ਹੋ ਸਕਦੇ ਹਨ

ਗੈਸ ਅਤੇ ਐਸੀਡਿਟੀ ਦਾ ਕਾਰਨ ਬਣ ਸਕਦਾ ਹੈ।

ਗੈਸ ਅਤੇ ਐਸੀਡਿਟੀ ਪੈਦਾ ਕਰ ਸਕਦਾ ਹੈ। 

ਦਿਲ ਦੀ ਬੀਮਾਰੀ ਦਾ ਖਤਰਾ ਵਧ ਸਕਦਾ ਹੈ।

ਪੇਟ ਦੀਆਂ ਸਮੱਸਿਆਵਾਂ ਜਿਵੇਂ ਕਿ ਐਸੀਡਿਟੀ, ਪੇਟ ਦਰਦ ਹੋ ਸਕਦਾ ਹੈ

ਭਾਰ ਵਧਣ ਅਤੇ ਮੋਟਾਪੇ ਦੀ ਸਮੱਸਿਆ ਹੋ ਸਕਦੀ ਹੈ।

ਨੀਂਦ ਨਾਲ ਜੁੜੀਆਂ ਦਿੱਕਤਾਂ ਹੋ ਸਕਦੀਆਂ ਹਨ।