ਇਹ 6 Foods ਨਾੜੀਆਂ 'ਚੋਂ ਖਰਾਬ ਕੋਲੈਸਟ੍ਰਾਲ ਨੂੰ ਕਰਨਗੇ ਦੂਰ
ਨਾੜੀਆਂ 'ਚ ਜਮ੍ਹਾ ਖਰਾਬ ਕੋਲੈਸਟ੍ਰੋਲ ਕਈ ਬੀਮਾਰੀਆਂ ਦਾ ਕਾਰਨ ਬਣਦਾ ਹ
ੈ।
ਇਨ੍ਹਾਂ ਵਿੱਚ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਸਭ ਤੋਂ ਵੱਧ ਹੁੰਦਾ ਹੈ।
ਇਸ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਕੁਝ ਭੋਜਨਾਂ ਦਾ ਸੇਵਨ ਕਰ ਸਕਦੇ ਹੋ।
ਵੈਬਐਮਡੀ ਦੇ ਅਨੁਸਾਰ, ਐਵੋਕਾਡੋ ਕਰਾਮਾਤੀ ਫਲਾਂ ਵਿੱਚੋਂ ਇੱਕ ਹੈ।
ਇਸ ਫਲ ਵਿੱਚ ਮੌਜੂਦ ਤੱਤ ਕੋਲੈਸਟ੍ਰੋਲ ਨੂੰ ਘੱਟ ਕਰਨ ਵਿੱਚ ਕਾਰਗਰ ਹੁੰਦ
ੇ ਹਨ।
ਐਂਟੀਆਕਸੀਡੈਂਟ ਗੁਣਾਂ ਨਾਲ ਭਰਪੂਰ ਅਖਰੋਟ ਦਾ ਸੇਵਨ ਵੀ ਫਾਇਦੇਮੰਦ ਹੁੰਦਾ ਹੈ।
ਡਾਰਕ ਚਾਕਲੇਟ ਬਹੁਤ ਘੱਟ ਸਮੇਂ ਵਿੱਚ ਕੋਲੈਸਟ੍ਰੋਲ ਨੂੰ ਕੰਟਰੋਲ ਕਰਦੀ ਹੈ।
ਫੈਟੀ ਫਿਸ਼ ਦਾ ਸੇਵਨ ਚੰਗੇ ਕੋਲੈਸਟ੍ਰੋਲ ਨੂੰ ਵਧਾਉਂਦਾ ਹੈ।
ਕੋਲੈਸਟ੍ਰੋਲ ਨੂੰ ਘੱਟ ਕਰਨ ਲਈ ਪ੍ਰੋਟੀਨ ਇੱਕ ਵਧੀਆ ਪੌਸ਼ਟਿਕ ਤੱਤ ਹੈ।