ਅੱਜਕਲ ਫੈਟੀ ਲਿਵਰ ਦੀ ਸਮੱਸਿਆ ਕਾਫੀ ਆਮ ਹੋ ਗਈ ਹੈ।
ਇਸ ਨਾਲ ਲਿਵਰ 'ਚ ਵੱਡੀ ਮਾਤਰਾ 'ਚ ਚਰਬੀ ਜਮ੍ਹਾ ਹੋ ਜਾਂਦੀ ਹੈ।
ਅਜਿਹੇ 'ਚ ਤੁਸੀਂ ਕੁਝ ਘਰੇਲੂ ਨੁਸਖਿਆਂ ਦੀ ਮਦਦ ਲੈ ਸਕਦੇ ਹੋ।
ਤੁਹਾਨੂੰ ਬਹੁਤ ਜ਼ਿਆਦਾ ਤਲੇ ਹੋਏ ਜਾਂ ਭੁੰਨਿਆ ਭੋਜਨ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਖਾਲੀ ਪੇਟ ਆਂਵਲੇ ਦੇ ਜੂਸ ਦਾ ਸੇਵਨ ਇਸ ਸਮੱਸਿਆ 'ਚ ਅਸਰਦਾਰ ਹੁੰਦਾ ਹੈ।
ਗਿਲੋਏ ਲਿਵਰ ਨਾਲ ਜੁੜੀਆਂ ਸਮੱਸਿਆਵਾਂ ਵਿੱਚ ਬਹੁਤ ਫਾਇਦੇਮੰਦ ਹੈ।
1 ਗਲਾਸ ਕੋਸੇ ਪਾਣੀ 'ਚ 1 ਚਮਚ ਗਿਲੋਏ ਦਾ ਰਸ ਅਤੇ ਸ਼ਹਿਦ ਮਿਲਾ ਕੇ ਪੀਓ।
ਐਲੋਵੇਰਾ ਲਿਵਰ ਲਈ ਫਾਇਦੇਮੰਦ ਹੁੰਦਾ ਹੈ
ਇਹ ਫੈਟੀ ਲਿਵਰ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿਚ ਵੀ ਕਾਰਗਰ ਹੈ।