ਗਰਮੀਆਂ 'ਚ ਸਰੀਰ ਨੂੰ ਹਾਈਡ੍ਰੇਟ ਰੱਖਦਾ ਹੈ ਇਹ ਫਲ!
ਗਰਮੀਆਂ ਵਿੱਚ ਕਈ ਤਰ੍ਹਾਂ ਦੇ ਫਲ ਬਾਜ਼ਾਰ ਵਿੱਚ ਉਪਲਬਧ ਹੁੰਦੇ ਹਨ।
ਇਨ੍ਹਾਂ ਵਿੱਚੋਂ ਇੱਕ ਫਲ ਹੈ ਆਈਸ ਐਪਲ।
ਲੋਕ ਇਸਨੂੰ
ਤਾਡਗੋਲਾ
ਦੇ ਨਾਮ ਨਾਲ ਵੀ ਜਾਣਦੇ ਹਨ।
ਇਸ ਦੇ ਸੇਵਨ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ
ਹੈ।
ਇਸ ਨੂੰ ਖਾਣ ਨਾਲ ਡੀਹਾਈਡ੍ਰੇਸ਼ਨ ਵੀ ਦੂਰ ਹੁੰਦੀ
ਹੈ।
ਨਾਲ ਹੀ ਇਹ ਤੁਹਾਡੇ ਸਰੀਰ ਨੂੰ ਠੰਡਾ ਰੱਖਦਾ
ਹੈ।
ਇਸ ਦੇ ਸੇਵਨ ਨਾਲ ਭਾਰ ਘੱਟ ਕਰਨ 'ਚ ਵੀ ਮਦਦ ਮਿਲਦੀ ਹੈ
।