ਸਵਾਦ ਲਈ ਹੀ ਨਹੀਂ ਸਗੋਂ ਇਹ ਫਲ ਸਿਹਤ ਲਈ ਵੀ ਹੈ ਖਜ਼ਾਨਾ 

ਚੀਕੂ ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਭਰਪੂਰ ਹੁੰਦਾ ਹੈ।

ਇਸ ਫਲ ਦੇ ਨਿਯਮਤ ਸੇਵਨ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ।

ਇਸ ਬਾਰੇ ਜਾਣਕਾਰੀ ਪ੍ਰੋਫੈਸਰ ਵਿਜੇ ਮਲਿਕ ਨੇ ਦਿੱਤੀ।

 ਚੀਕੂ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦਾ ਹੈ।

ਇਹ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਹੁੰਦਾ ਹੈ।

ਚੀਕੂ ਨਾੜੀਆਂ ਵਿਚ ਰੁਕਾਵਟ ਦੇ ਜੋਖਮ ਨੂੰ ਘਟਾਉਂਦਾ ਹੈ। 

 ਇਹ ਖੂਨ ਦੇ ਸਰਕੂਲੇਸ਼ਨ ਨੂੰ ਬਿਹਤਰ ਬਣਾਉਣ ਵਿੱਚ ਪ੍ਰਭਾਵਸ਼ਾਲੀ ਹੈ।

ਇਸ ਕਾਰਨ ਹਾਰਟ ਅਟੈਕ ਦਾ ਖ਼ਤਰਾ ਘੱਟ ਹੋ ਜਾਂਦਾ ਹੈ। 

ਸਵੇਰ ਦਾ ਸਮਾਂ ਚੀਕੂ ਦਾ ਸੇਵਨ ਕਰਨ ਦਾ ਸਭ ਤੋਂ ਵਧੀਆ ਸਮਾਂ ਹੈ।