ਕਿਹੜੇ ਲੋਕਾਂ ਨੂੰ ਨਹੀਂ ਖਾਣੇ ਚਾਹੀਦੇ ਟਮਾਟਰ ? 

ਟਮਾਟਰ ਦੇ ਬੀਜ ਕੁਝ ਲੋਕਾਂ ਲਈ ਸਿਹਤ ਸਮੱਸਿਆਵਾਂ ਪੈਦਾ ਕਰ ਸਕਦੇ ਹਨ

ਜਿਨ੍ਹਾਂ ਲੋਕਾਂ ਨੂੰ ਪੇਟ ਦੀ ਸਮੱਸਿਆ ਹੈ, ਉਨ੍ਹਾਂ ਨੂੰ ਟਮਾਟਰ ਦੇ ਬੀਜਾਂ ਤੋਂ ਹਰ ਹਾਲ 'ਚ ਪਰਹੇਜ਼ ਕਰਨਾ ਚਾਹੀਦਾ ਹੈ।

ਇਨ੍ਹਾਂ 'ਚ ਕੁਝ ਤੇਜ਼ਾ ਐਸਿਡਿਕ ਤੱਤ ਹੁੰਦੇ ਹਨ,ਜੋ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਵਧਾ ਸਕਦੇ ਹਨ।

ਜਿਨ੍ਹਾਂ ਲੋਕਾਂ ਨੂੰ ਗੈਸਟ੍ਰਿਕ ਰੀਫਲਕਸ ਜਾਂ GERD ਦੀ ਸਮੱਸਿਆ ਹੈ, ਉਨ੍ਹਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ।

ਜੇਕਰ ਕਿਸੇ ਵਿਅਕਤੀ ਨੂੰ ਟਮਾਟਰ ਤੋਂ ਐਲਰਜੀ ਹੈ ਤਾਂ ਇਸ ਦਾ ਸੇਵਨ ਨਾ ਕਰੋ।

ਜਿਨ੍ਹਾਂ ਲੋਕਾਂ ਨੂੰ ਕਿਡਨੀ ਸਟੋਨ ਦੀ ਸਮੱਸਿਆ ਹੈ, ਉਨ੍ਹਾਂ ਨੂੰ ਇਨ੍ਹਾਂ ਬੀਜਾਂ ਨੂੰ ਬਿਲਕੁਲ ਨਹੀਂ ਖਾਣਾ ਚਾਹੀਦਾ।

ਟਮਾਟਰ ਵਿੱਚ ਆਕਸਾਲੇਟਸ ਹੁੰਦੇ ਹਨ, ਜੋ ਕਿਡਨੀ ਸਟੋਨ ਦੀ ਸਮੱਸਿਆ ਨੂੰ ਵਧਾ ਸਕਦੇ ਹਨ।

ਆਟੋਇਮਿਊਨ ਰੋਗ ਤੋਂ ਪ੍ਰੇਸ਼ਾਨ ਲੋਕਾਂ ਨੂੰ ਟਮਾਟਰ ਦੇ ਬੀਜ ਨਹੀਂ ਖਾਣੇ ਚਾਹੀਦੇ

ਗਰਭਵਤੀ ਔਰਤਾਂ ਨੂੰ ਵੀ ਇਨ੍ਹਾਂ ਬੀਜਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ।